07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸਕੂਲ ਦੀ ਕੰਧ ਡਿੱਗਣ ਕਾਰਨ ਬੱਚੇ ਦੀ ਹੋਈ ਮੌਤ

Child dies after school wall collapses

Ad Position 21
No active advertisement
ਅਜੀਤ ਡੈਸਕ 07-08-2026

ਸੋਨੀਪਤ, 7 ਅਗਸਤ- ਸੋਨੀਪਤ ਦੇ ਸਕੂਲ ਵਿਚ ਵੱਡਾ ਹਾਦਸਾ ਵਾਪਰਿਆ ਹੈ। ਸਕੂਲ ਦੀ ਕੰਧ ਡਿੱਗਣ ਕਾਰਨ ਬੱਚੇ ਦੀ ਮੌਤ ਹੋ ਗਈ। ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਕੰਧ ਹੇਠਾਂ ਆਉਂਣ ਕਾਰਣ ਚੌਕੀਦਾਰ ਗੰਭੀਰ ਜ਼ਖ਼ਮੀ ਹੋ ਗਿਆ।  

Ad Position 22
No active advertisement
ਅਗਲੀ ਖ਼ਬਰ ਦਿੱਲੀ-ਐਨਸੀਆਰ 'ਚ ਮਾਨਸੂਨ ਦਾ ਜ਼ੋਰ, ਭਾਰੀ ਮੀਂਹ ਨਾਲ ਜਨਜੀਵਨ ਪ੍ਰਭਾਵਿਤ
Ad Position 24