08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸ਼ਾਂਤੀਪੂਰਵਕ ਆਪਣੇ ਹੱਕ ਮੰਗ ਕਰ ਰਹੇ ਵਿਦਿਆਰਥੀਆਂ ਨਾਲ ਬੇਇਨਸਾਫ਼ੀ ਕਰ ਰਹੀ ਹੈ ਝਾਰਖੰਡ ਸਰਕਾਰ - ਕੇਂਦਰੀ ਮੰਤਰੀ ਅੰਨਪੂਰਣਾ ਦੇਵੀ

ਨਵੀਂ ਦਿੱਲੀ, 8 ਅਗਸਤ - ਕੇਂਦਰੀ ਮੰਤਰੀ ਅੰਨਪੂਰਣਾ ਦੇਵੀ ਨੇ ਕਿਹਾ, "... ਵਿਦਿਆਰਥੀ ਸ਼ਾਂਤੀਪੂਰਵਕ ਸਰਕਾਰ ਤੋਂ ਆਪਣੇ ਹੱਕਾਂ ਦੀ ਮੰਗ ਕਰ ਰਹੇ ਹਨ। ਭਾਵੇਂ ਇਹ ਝਾਰਖੰਡ ਪਬਲਿਕ ਸਰਵਿਸ ਕਮਿਸ਼ਨ ਹੋਵੇ, ਸਟਾਫ ਸਿਲੈਕਸ਼ਨ ਕਮਿਸ਼ਨ...

Ad Position 21
No active advertisement
ਅਜੀਤ ਡੈਸਕ 08-08-2026

ਨਵੀਂ ਦਿੱਲੀ, 8 ਅਗਸਤ - ਕੇਂਦਰੀ ਮੰਤਰੀ ਅੰਨਪੂਰਣਾ ਦੇਵੀ ਨੇ ਕਿਹਾ, "... ਵਿਦਿਆਰਥੀ ਸ਼ਾਂਤੀਪੂਰਵਕ ਸਰਕਾਰ ਤੋਂ ਆਪਣੇ ਹੱਕਾਂ ਦੀ ਮੰਗ ਕਰ ਰਹੇ ਹਨ। ਭਾਵੇਂ ਇਹ ਝਾਰਖੰਡ ਪਬਲਿਕ ਸਰਵਿਸ ਕਮਿਸ਼ਨ ਹੋਵੇ, ਸਟਾਫ ਸਿਲੈਕਸ਼ਨ ਕਮਿਸ਼ਨ ਹੋਵੇ, ਜਾਂ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਹੋਣ, ਅਜਿਹਾ ਲੱਗਦਾ ਹੈ ਕਿ ਸੂਬਾ ਸਰਕਾਰ ਝਾਰਖੰਡ ਦੇ ਵਿਦਿਆਰਥੀਆਂ ਨਾਲ ਬੇਇਨਸਾਫ਼ੀ ਕਰ ਰਹੀ ਹੈ..."।

Ad Position 22
No active advertisement
ਪਿਛਲੀ ਖ਼ਬਰ ਆਪਣੀਆਂ ਕਮੀਆਂ ਦਾ ਅਹਿਸਾਸ ਨਹੀਂ ਹੋ ਰਿਹਾ ਕਾਂਗਰਸ ਨੂੰ - ਕਿਰਨ ਰਿਜੀਜੂ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਦੀ ਚੰਡੀਗੜ੍ਹ ’ਚ ਸੀਨੀਅਰ ਲੀਡਰਸ਼ਿਪ ਨਾਲ ਮੁਲਾਕਾਤ
Ad Position 24