08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਮੁੱਖ ਮੰਤਰੀ ਭਗਵੰਤ ਮਾਨ ਨੇ 866 ਹੋਰ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮੋਹਾਲੀ, 8 ਅਗਸਤ- ਰੁਜ਼ਗਾਰ ਕ੍ਰਾਂਤੀ ਅਧੀਨ ਮੁੱਖ ਮੰਤਰੀ ਭਗਵੰਤ ਮਾਨ ਨੇ...

Ad Position 21
No active advertisement
ਅਜੀਤ ਡੈਸਕ 08-08-2026

ਮੋਹਾਲੀ, 8 ਅਗਸਤ- ਰੁਜ਼ਗਾਰ ਕ੍ਰਾਂਤੀ ਅਧੀਨ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਖ-ਵੱਖ ਵਿਭਾਗਾਂ ਲਈ ਚੁਣੇ ਗਏ 866 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਮੋਹਾਲੀ ਵਿਖੇ ਇਹ ਸਮਾਗਮ ਆਯੋਜਿਤ ਕੀਤਾ ਗਿਆ।

ਇਸ ਸਮਾਗਮ ਦੌਰਾਨ ਦਿੱਤੇ ਨਿਯੁਕਤੀ ਪੱਤਰਾਂ ਨੂੰ ਮਿਲਾ ਕੇ, ਮਾਨ ਸਰਕਾਰ ਵਲੋਂ ਦਿੱਤੀਆਂ ਕੁੱਲ ਸਰਕਾਰੀ ਨੌਕਰੀਆਂ ਦੀ ਗਿਣਤੀ 69,094 ਹੋ ਚੁੱਕੀ ਹੈ। ਨਵ-ਨਿਯੁਕਤ ਨੌਜਵਾਨਾਂ ਨੂੰ ਮੁਬਾਰਕਾਂ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਸਭ ਨੂੰ ਇਮਾਨਦਾਰੀ ਅਤੇ ਲਗਨ ਨਾਲ਼ ਜ਼ਿੰਮੇਵਾਰੀਆਂ ਨਿਭਾਉਣ ਦਾ ਸੱਦਾ ਦਿੱਤਾ।

Ad Position 22
No active advertisement
ਪਿਛਲੀ ਖ਼ਬਰ ਦਿੱਲੀ ਦੀ ‘ਬਦਲਾਅ ਰੈਲੀ’ ਲਈ ਲਾਲੜੂ-ਜ਼ੀਰਕਪੁਰ ਵਿਚ ਸੀ.ਪੀ.ਆਈ. ਦਾ ਰੋਸ ਮਾਰਚ ਅਗਲੀ ਖ਼ਬਰ ਹੰਡੇਸਰਾ ਖੇਤਰ ਵਿਚ ਵਿਕਾਸ ਕਾਰਜਾਂ ਨੂੰ ਮਿਲੀ ਰਫ਼ਤਾਰ, 25 ਲੱਖ ਦੇ ਕੰਮ ਸ਼ੁਰੂ
Ad Position 24