08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਮੁੱਖ ਮੰਤਰੀ ਭਗਵੰਤ ਮਾਨ ਭਲਕੇ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਦੇ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਣਗੇ

ਜਲੰਧਰ, 8 ਅਗਸਤ (ਦਵਿੰਦਰ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ...

Ad Position 21
No active advertisement
ਅਜੀਤ ਡੈਸਕ 08-08-2026

ਜਲੰਧਰ, 8 ਅਗਸਤ (ਦਵਿੰਦਰ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਸਵੇਰੇ ਜਲੰਧਰ ਦੇ ਪਿੰਡ ਨੌਗਾਜਾ ਵਿਖੇ ਗੁਰੂ ਰਵਿਦਾਸ ਜੀ ਦੀ ਬਾਣੀ ਦੇ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਣ ਲਈ ਪੁੱਜਣਗੇ। ਮੁੱਖ ਮੰਤਰੀ ਦੇ ਨਾਲ ਜਲੰਧਰ ਦੀ ਸਾਰੀ 'ਆਪ' ਲੀਡਰਸ਼ਿਪ ਮੌਜੂਦ ਰਹੇਗੀ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਦਾ ਘਰ ਘੇਰਨ ਜਾਂਦੇ ਅਧਿਆਪਕਾਂ ਨੂੰ ਪੁਲਿਸ ਨੇ ਜ਼ਬਰੀ ਰੋਕਿਆ ਅਗਲੀ ਖ਼ਬਰ ਦਿੱਲੀ ਦੇ ਐਲ.ਜੀ. ਤਰਨਜੀਤ ਸਿੰਘ ਸੰਧੂ ਨੇ ਕੀਤਾ ਪਿੰਗਲਵਾੜਾ ਸੰਸਥਾ ਦਾ ਦੌਰਾ
Ad Position 24