08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਜਪਾਲ ਗੁਲਾਬਚੰਦ ਕਟਾਰੀਆ ਨੂੰ ਪੱਤਰ ਲਿਖਿਆ

ਚੰਡੀਗੜ੍ਹ, 8 ਅਗਸਤ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ....

Ad Position 21
No active advertisement
ਅਜੀਤ ਡੈਸਕ 08-08-2026

ਚੰਡੀਗੜ੍ਹ, 8 ਅਗਸਤ-  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨੂੰ ਪੱਤਰ ਲਿਖਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਜਗਤਾਰ ਸਿੰਘ ਹਵਾਰਾ ਨੂੰ ਉਸਦੀ ਬਿਮਾਰ ਮਾਂ ਦੀ ਦੇਖਭਾਲ ਲਈ ਪੈਰੋਲ ਦਿੱਤੀ ਜਾਵੇ।

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਸਿਵਲ ਹਸਪਤਾਲ ਦੇ ਬਾਹਰ ਚੱਲੇ ਇੱਟਾਂ-ਪੱਥਰ, ਦੋ ਧੜਿਆਂ ਵਿਚਕਾਰ ਜੰਮ ਕੇ ਹੰਗਾਮਾ ਅਗਲੀ ਖ਼ਬਰ ਮੁੱਖ ਮੰਤਰੀ ਦਾ ਘਰ ਘੇਰਨ ਜਾਂਦੇ ਅਧਿਆਪਕਾਂ ਨੂੰ ਪੁਲਿਸ ਨੇ ਜ਼ਬਰੀ ਰੋਕਿਆ
Ad Position 24