ਫ਼ਤਹਿਗੜ੍ਹ ਸਾਹਿਬ 9 ਅਗਸਤ (ਬਲਜਿੰਦਰ ਸਿੰਘ) - ਬੀਤੀ ਰਾਤ ਕਰੀਬ ਸਵਾ ਦੋ ਵਜੇ ਸਰਹਿੰਦ ਜੀ.ਟੀ. ਰੋਡ 'ਤੇ ਦਾਦਾ ਮੋਟਰ ਦੇ ਨੇੜੇ ਵਾਪਰੇ ਇਕ ਦਰਦਨਾਕ ਹਾਦਸੇ ਵਿਚ ਗੰਗੋਤਰੀ(ਉੱਤਰਾਖੰਡ) ਤੋਂ ਪਵਿੱਤਰ ਜਲ ਲੈ ਕੇ ਕੋਟਕਪੁਰਾ ਸ਼ਹਿਰ ਨੂੰ ਪਰਤ ਰਹੇ ਤਿੰਨ ਕਾਂਵੜੀਆਂ ਦੀ ਮੌਤ ਅਤੇ ਇਕ ਵਿਅਕਤੀ ਜ਼ਖਮੀ ਹੋ ਗਿਆ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਤੇਜ਼ ਰਫ਼ਤਾਰ ਕਾਰ ਨੇ ਕਾਂਵੜੀਆਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਜ਼ਖ਼ਮੀ ਦੀ ਪਹਿਚਾਨ ਮੁਕੇਸ਼ ਕੁਮਾਰ ਵਜੋਂ ਹੋਈ ਹੈ ਜਦੋਂ ਕਿ ਮ੍ਰਿਤਕਾਂ ਦੀ ਪਹਿਚਾਣ ਮਹਿੰਦਰਪਾਲ,ਦੀਪਕ ਅਤੇ ਜਗਦੀਸ਼ ਮਿੱਤਲ ਸਾਰੇ ਜ਼ਿਲ੍ਹਾ ਫ਼ਰੀਦਕੋਟ ਵਜੋਂ ਹੋਈ ਹੈ।
ਤਾਜ਼ਾ ਖ਼ਬਰਾਂ
Free
ਕਾਰ ਵਲੋਂ ਟੱਕਰ ਮਾਰੇ ਜਾਣ ਤਿੰਨ ਕਾਂਵੜੀਆਂ ਦੀ ਮੌਤ
ਫ਼ਤਹਿਗੜ੍ਹ ਸਾਹਿਬ 9 ਅਗਸਤ (ਬਲਜਿੰਦਰ ਸਿੰਘ) - ਬੀਤੀ ਰਾਤ ਕਰੀਬ ਸਵਾ ਦੋ ਵਜੇ ਸਰਹਿੰਦ ਜੀ.ਟੀ. ਰੋਡ 'ਤੇ ਦਾਦਾ ਮੋਟਰ ਦੇ ਨੇੜੇ ਵਾਪਰੇ ਇਕ ਦਰਦਨਾਕ ਹਾਦਸੇ ਵਿਚ ਗੰਗੋਤਰੀ(ਉੱਤਰਾਖੰਡ) ਤੋਂ ਪਵਿੱਤਰ ਜਲ ਲੈ ਕੇ ਕੋਟਕਪੁਰਾ ਸ਼ਹਿਰ ਨੂੰ ਪਰਤ ਰਹੇ ਤਿੰਨ...
ਅਜੀਤ ਡੈਸਕ
09-08-2026