09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਦਿੱਲੀ : ਯਮੁਨਾ ਨਦੀ ਦਾ ਪਾਣੀ ਦਾ ਪੱਧਰ ਵਧਿਆ

ਨਵੀਂ ਦਿੱਲੀ, 9 ਅਗਸਤ - ਪਹਾੜੀਆਂ ਅਤੇ ਮੈਦਾਨੀ ਇਲਾਕਿਆਂ ਵਿਚ ਲਗਾਤਾਰ ਭਾਰੀ ਬਾਰਿਸ਼ ਅਤੇ ਹਥਨੀਕੁੰਡ ਬੈਰਾਜ ਤੋਂ ਪਾਣੀ ਛੱਡੇ ਜਾਣ ਕਾਰਨ ਦਿੱਲੀ ਵਿਚ ਯਮੁਨਾ ਨਦੀ ਦਾ ਪਾਣੀ ਵੱਧ ਗਿਆ ਹੈ। ਹਾਲਾਂਕਿ ਚਿਤਾਵਨੀ ਅਤੇ ਖ਼ਤਰੇ ਦੇ ਨਿਸ਼ਾਨ...

Ad Position 21
No active advertisement
ਅਜੀਤ ਡੈਸਕ 09-08-2026

ਨਵੀਂ ਦਿੱਲੀ, 9 ਅਗਸਤ - ਪਹਾੜੀਆਂ ਅਤੇ ਮੈਦਾਨੀ ਇਲਾਕਿਆਂ ਵਿਚ ਲਗਾਤਾਰ ਭਾਰੀ ਬਾਰਿਸ਼ ਅਤੇ ਹਥਨੀਕੁੰਡ ਬੈਰਾਜ ਤੋਂ ਪਾਣੀ ਛੱਡੇ ਜਾਣ ਕਾਰਨ ਦਿੱਲੀ ਵਿਚ ਯਮੁਨਾ ਨਦੀ ਦਾ ਪਾਣੀ ਵੱਧ ਗਿਆ ਹੈ। ਹਾਲਾਂਕਿ ਚਿਤਾਵਨੀ ਅਤੇ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚਣ ਤੋਂ ਬਾਅਦ ਪਾਣੀ ਦਾ ਪੱਧਰ ਹੁਣ ਸਥਿਰ ਹੋ ਰਿਹਾ ਹੈ ਅਤੇ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ, ਪ੍ਰਸ਼ਾਸਨ ਹਾਈ ਅਲਰਟ 'ਤੇ ਹੈ।

Ad Position 22
No active advertisement
ਪਿਛਲੀ ਖ਼ਬਰ ਜੰਮੂ ਕਸ਼ਮੀਰ ਪੁਲਿਸ ਵਲੋਂ ਸੀਆਰਪੀਐਫ ਦੇ ਨਾਲ ਮਿਲ ਕੇ ਕਈ ਥਾਵਾਂ 'ਤੇ ਤਲਾਸ਼ੀ ਅਗਲੀ ਖ਼ਬਰ ਨਾ ਤਾਂ ਪੰਜਾਬ ਅਤੇ ਨਾ ਹੀ ਉੱਤਰੀ ਭਾਰਤ ਦੇ ਹਿੱਤ ਵਿਚ ਹੈ ਹੱਦਬੰਦੀ - ਮਨੀਸ਼ ਤਿਵਾੜੀ
Ad Position 24