ਜਲੰਧਰ, 9 ਅਗਸਤ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਡੇਰਾ ਸੱਚਖ਼ੰਡ ਬੱਲਾਂ ਪਹੁੰਚੇ, ਜਿਥੇ ਕਿ ਉਨ੍ਹਾਂ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸੈਂਟਰ ਵਿਚ ਗੁਰੂ ਰਵਿਦਾਸ ਜੀ ਦੀ ਬਾਣੀ ਪੜ੍ਹਾਈ ਜਾਵੇਗੀ। ਗੁਰੂ ਰਵਿਦਾਸ ਜੀ ਦੀ ਬਾਣੀ ਸਾਨੂੰ ਇਨਸਾਨੀਅਤ ਦਾ ਸੰਦੇਸ਼ ਦਿੰਦੀ ਹੈ। ਗੁਰੂ ਰਵਿਦਾਸ ਜੀ ਭਗਤੀ ਲਹਿਰ ਦੇ ਸੰਸਥਾਪਕ ਸਨ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਪੰਜਾਬ ਸਰਕਾਰ ਵਲੋਂ 100 ਕਰੋੜ ਦਾ ਬਜਟ ਰੱਖਿਆ ਗਿਆ ਹੈ।
ਤਾਜ਼ਾ ਖ਼ਬਰਾਂ
Free
ਡੇਰਾ ਸੱਚਖ਼ੰਡ ਬੱਲਾਂ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦਾ ਰੱਖਿਆ ਨੀਂਹ ਪੱਥਰ
ਜਲੰਧਰ, 9 ਅਗਸਤ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਡੇਰਾ ਸੱਚਖ਼ੰਡ ਬੱਲਾਂ ਪਹੁੰਚੇ, ਜਿਥੇ ਕਿ ਉਨ੍ਹਾਂ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸੈਂਟਰ...
ਅਜੀਤ ਡੈਸਕ
09-08-2026