09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਪਾਰਟੀ ਵਲੋਂ ਭੁਪਿੰਦਰ ਸਿੰਘ ਘੁਮਾਣ (ਨਿੱਕਾ) ਨੂੰ ਬਣਾਇਆ ਜ਼ਿਲ੍ਹਾ ਯੂਥ ਵਿੰਗ ਦਾ ਪ੍ਰਧਾਨ

ਦਿੜ੍ਹਬਾ ਮੰਡੀ (ਸੰਗਰੂਰ), 9 ਅਗਸਤ (ਜਸਵੀਰ ਸਿੰਘ ਔਜਲਾ)- ਕਬੱਡੀ ਦੇ ਉੱਘੇ ਖੇਡ ਪ੍ਰਮੋਟਰ ਅਤੇ ਦਿੜ੍ਹਬਾ ਦੀ ਰਾਜਨੀਤੀ ਵਿਚ...

Ad Position 21
No active advertisement
ਅਜੀਤ ਡੈਸਕ 09-08-2026

ਦਿੜ੍ਹਬਾ ਮੰਡੀ (ਸੰਗਰੂਰ), 9 ਅਗਸਤ (ਜਸਵੀਰ ਸਿੰਘ ਔਜਲਾ)- ਕਬੱਡੀ ਦੇ ਉੱਘੇ ਖੇਡ ਪ੍ਰਮੋਟਰ ਅਤੇ ਦਿੜ੍ਹਬਾ ਦੀ ਰਾਜਨੀਤੀ ਵਿਚ ਅਹਿਮ ਸਥਾਨ ਰੱਖਣ ਵਾਲੇ ਕਰਨ ਸਿੰਘ ਘੁੰਮਾਣ ਕੇਨੈਡਾ ਦੇ ਛੋਟੇ ਭਰਾ ਭੁਪਿੰਦਰ ਸਿੰਘ ਘੁਮਾਣ (ਨਿੱਕਾ) ਨੂੰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਪਾਰਟੀ ਦੇ ਵਲੋਂ ਜ਼ਿਲ੍ਹਾ ਸੰਗਰੂਰ ਦਾ ਯੂਥ ਵਿੰਗ ਦਾ ਪ੍ਰਧਾਨ ਬਣਾਉਣ ਦੀ ਖ਼ਬਰ ਸੁਣਦਿਆਂ ਹੀ ਇਲਾਕੇ ਵਿਚ ਖੁਸ਼ੀ ਦੀ ਲਹਿਰ ਦੌੜ ਗਈ।

ਇਸ ਮੌਕੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਭੁਪਿੰਦਰ ਸਿੰਘ ਨਿੱਕਾ ਵਲੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਪਾਰਟੀ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਪੰਜਾਬ ਯੂਥ ਪ੍ਰਧਾਨ ਗੁਰਜੀਤ ਸਿੰਘ ਤਲਵੰਡੀ ਅਤੇ ਸਾਬਕਾ ਵਿੱਤ ਮੰਤਰੀ ਪੰਜਾਬ ਪਰਮਿੰਦਰ ਸਿੰਘ ਢੀਂਡਸਾ ਦਾ ਵਿਸ਼ੇਸ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਮੈਨੂੰ ਮੇਰੀ ਪਾਰਟੀ ਵਲੋਂ ਜਨਤਾ ਦੀ ਸੇਵਾ ਕਰਨ ਦਾ ਜੋ ਮੌਕਾ ਦਿੱਤਾ ਗਿਆ ਹੈ ਅਤੇ ਮੈਂ ਸਗੋਂ ਪਹਿਲਾਂ ਨਾਲੋਂ ਵੀ ਤਕੜਾ ਹੋ ਕੇ ਪਾਰਟੀ ਦੀ ਚੜਦੀ ਕਲਾਂ ਲਈ ਦਿਨ ਰਾਤ ਮਿਹਨਤ ਕਰਾਂਗਾ।

Ad Position 22
No active advertisement
ਪਿਛਲੀ ਖ਼ਬਰ ਬਲਦੇਵ ਸਿੰਘ ਵਡਾਲਾ ਦੇ ਯਤਨਾਂ ਸਦਕਾ ਮੁੱਖ ਮੰਤਰੀ ਮਾਨ ਨੇ ਰਾਜਪਾਲ ਪੰਜਾਬ ਨੂੰ ਭਾਈ ਹਵਾਰਾ ਦੀ ਪੈਰੋਲ ਸਬੰਧੀ ਚਿੱਠੀ ਲਿਖ... ਅਗਲੀ ਖ਼ਬਰ ਮਨੁੱਖੀ ਜੀਵਨ ਲਈ ਬੇਹਦਗੁਣਕਾਰੀ ਬੂਟਿਆਂ ਦੇ ਖ਼ਜ਼ਾਨੇ ਦੀ ਦੇਖਭਾਲ ਕਰ ਰਿਹਾ ਵਾਤਾਵਰਣ ਪ੍ਰੇਮੀ
Ad Position 24