09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਕਿਸਾਨਾਂ ਦੇ ਚੰਡੀਗੜ੍ਹ ਧਰਨੇ ’ਚ ਜ਼ਿਲ੍ਹਾ ਮੋਹਾਲੀ ਤੋਂ ਹੋਵੇਗੀ ਭਰਵੀਂ ਸ਼ਮੂਲੀਅਤ- ਢੋਲਾ

ਜ਼ੀਰਕਪੁਰ (ਮੋਹਾਲੀ), 9 ਅਗਸਤ (ਹੈਪੀ ਪੰਡਵਾਲਾ) - ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਮੋਹਾਲੀ ਦੀ ਮਹੀਨਾਵਾਰ....

Ad Position 21
No active advertisement
ਅਜੀਤ ਡੈਸਕ 09-08-2026

ਜ਼ੀਰਕਪੁਰ (ਮੋਹਾਲੀ), 9 ਅਗਸਤ (ਹੈਪੀ ਪੰਡਵਾਲਾ) - ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਮੋਹਾਲੀ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਸਿੰਘ ਢੋਲਾ ਦੀ ਪ੍ਰਧਾਨਗੀ ਹੇਠ ਜ਼ੀਰਕਪੁਰ ਵਿਚ ਹੋਈ। ਇਸ ਬਾਬਤ ਜਾਣਕਾਰੀ ਦਿੰਦਿਆਂ ਅਤਿੰਦਰ ਸਿੰਘ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਭਾਕਿਯੂ ਕਾਦੀਆਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ 1 ਸਤੰਬਰ ਨੂੰ ਚੰਡੀਗੜ੍ਹ 'ਚ ਦਿੱਤੇ ਜਾ ਰਹੇ ਵਿਸ਼ਾਲ ਧਰਨੇ 'ਚ ਜ਼ਿਲ੍ਹਾ ਮੋਹਾਲੀ ਤੋਂ ਵੱਡੀ ਗਿਣਤੀ ਵਿਚ ਕਿਸਾਨ ਸ਼ਮੂਲੀਅਤ ਕਰਨਗੇ। ਮੀਟਿੰਗ ਦੌਰਾਨ ਜਥੇਬੰਦੀ ਦੇ ਹੋਰ ਆਗੂਆਂ ਨੇ ਵੀ ਕਿਸਾਨੀ ਮਸਲਿਆਂ ਬਾਰੇ ਵਿਚਾਰ ਸਾਂਝੇ ਕੀਤੇ।

Ad Position 22
No active advertisement
ਪਿਛਲੀ ਖ਼ਬਰ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਬਠਿੰਡਾ ਪੁਲਿਸ ਵਲੋਂ ਸ਼ਹਿਰ ’ਚ ਫਲੈਗ ਮਾਰਚ ਕੱਢਿਆ ਗਿਆ ਅਗਲੀ ਖ਼ਬਰ ਜ਼ੀਰਕਪੁਰ 'ਚ ਨਾਜਾਇਜ਼ ਉਸਾਰੀਆਂ ਤੇ ਸੀਵਰੇਜ ਕੁਨੈਕਸ਼ਨ ਬਣ ਰਹੇ ਨੇ ਓਵਰਫਲੋ ਦਾ ਮੁੱਖ ਕਾਰਨ -ਗੁਰਪ੍ਰੀਤ ਵਿਰਕ
Ad Position 24