10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦਾ ਅੱਜ ਆਖ਼ਰੀ ਦਿਨ

ਚੰਡੀਗੜ੍ਹ, 11 ਅਗਸਤ- ਅੱਜ ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦਾ ਆਖਰੀ ਦਿਨ ਹੈ। ਸਦਨ ਵਿਚ ਲਗਭਗ ਅੱਠ ਬਿੱਲ ਪੇਸ਼ ਕੀਤੇ ਜਾਣਗੇ। ਇਨ੍ਹਾਂ ਵਿਚ ਪੰਜਾਬ ਸਾਂਝਾ ਬੁਨਿਆਦੀ ਢਾਂਚਾ (ਸੋਧ) ਬਿੱਲ...

Ad Position 21
No active advertisement
ਅਜੀਤ ਡੈਸਕ 10-08-2026

ਚੰਡੀਗੜ੍ਹ, 11 ਅਗਸਤ- ਅੱਜ ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦਾ ਆਖਰੀ ਦਿਨ ਹੈ। ਸਦਨ ਵਿਚ ਲਗਭਗ ਅੱਠ ਬਿੱਲ ਪੇਸ਼ ਕੀਤੇ ਜਾਣਗੇ। ਇਨ੍ਹਾਂ ਵਿਚ ਪੰਜਾਬ ਸਾਂਝਾ ਬੁਨਿਆਦੀ ਢਾਂਚਾ (ਸੋਧ) ਬਿੱਲ, ਗੈਰ-ਸਹਾਇਤਾ ਪ੍ਰਾਪਤ ਸਿੱਖਿਆ ਸੰਸਥਾਵਾਂ ਫੀਸ ਸੋਧ ਬਿੱਲ, ਜੋ ਸਕੂਲ ਫੀਸਾਂ ਵਿਚ ਮਨਮਾਨੇ ਵਾਧੇ 'ਤੇ ਪਾਬੰਦੀ ਲਗਾਉਂਦਾ ਹੈ ਅਤੇ ਪੰਜਾਬ ਰਾਜ ਆਊਟਸੋਰਸਡ ਪਰਸੋਨਲ ਬਿੱਲ ਸ਼ਾਮਿਲ ਹਨ।

ਆਊਟਸੋਰਸਡ ਕਰਮਚਾਰੀਆਂ ਸੰਬੰਧੀ ਬਿੱਲ ਵਿਚ ਲਗਭਗ 65,000 ਆਊਟਸੋਰਸਡ ਕਰਮਚਾਰੀਆਂ ਨੂੰ ਆਊਟਸੋਰਸਿੰਗ ਅਤੇ ਕੰਟਰੈਕਟ ਸਿਸਟਮ ਤੋਂ ਹਟਾਉਣ ਅਤੇ ਉਨ੍ਹਾਂ ਨੂੰ ਪੰਜਾਬ ਸਰਕਾਰ ਅਧੀਨ ਕੰਟਰੈਕਟ ਅਧੀਨ ਲਿਆਉਣ ਦੀ ਵਿਵਸਥਾ ਹੈ। ਇਸ ਦੌਰਾਨ ਸੈਸ਼ਨ ਦੇ ਆਖਰੀ ਦਿਨ ਸਦਨ ਵਿਚ ਹੰਗਾਮਾ ਹੋਣ ਦੀ ਉਮੀਦ ਹੈ, ਵਿਰੋਧੀ ਧਿਰ ਕਾਰਵਾਈ ਨੂੰ ਵਧਾਉਣ ਦੀ ਮੰਗ ਕਰ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਪਤੀ ਪਤਨੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ ਅਗਲੀ ਖ਼ਬਰ ਲੋਕ ਸਭਾ ’ਚ ਅੱਜ 4 ਬਿੱਲ ਕੀਤੇ ਜਾਣਗੇ ਪੇਸ਼
Ad Position 24