10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਪਤੀ ਪਤਨੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਮੰਡੀ ਘੁਬਾਇਆ (ਫ਼ਾਜ਼ਿਲਕਾ), 10 ਅਗਸਤ (ਅਮਨ ਬਵੇਜਾ)- ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਨੇੜਲੇ ਪਿੰਡ ਭੰਬਾ ਵੱਟੂ ਉਤਾੜ ’ਚ ਪਤੀ ਪਤਨੀ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ।...

Ad Position 21
No active advertisement
ਅਜੀਤ ਡੈਸਕ 10-08-2026

ਮੰਡੀ ਘੁਬਾਇਆ (ਫ਼ਾਜ਼ਿਲਕਾ), 10 ਅਗਸਤ (ਅਮਨ ਬਵੇਜਾ)- ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਨੇੜਲੇ ਪਿੰਡ ਭੰਬਾ ਵੱਟੂ ਉਤਾੜ ’ਚ ਪਤੀ ਪਤਨੀ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦਿਆ ਘੁਬਾਇਆ ਪੁਲਿਸ ਚੌਕੀ ਇੰਚਾਰਜ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਦੱਸਣ ਅਨੁਸਾਰ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਪਤੀ ਪਤਨੀ ਵਲੋਂ ਅਜਿਹਾ ਕਦਮ ਚੁੱਕਿਆ ਗਿਆ ਹੈ। ਮ੍ਰਿਤਕਾਂ ਦੀ ਪਛਾਣ ਪਿੱਪਲ ਸਿੰਘ (45) ਪੁੱਤਰ ਜੋਗਿੰਦਰ ਸਿੰਘ ਅਤੇ ਲਖਵਿੰਦਰ ਕੌਰ (40) ਪਤਨੀ ਪਿੱਪਲ ਸਿੰਘ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਉਤਰਾਖ਼ੰਡ ’ਚ ਲੱਗੇ ਭੁਚਾਲ ਦੇ ਝਟਕੇ ਅਗਲੀ ਖ਼ਬਰ ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦਾ ਅੱਜ ਆਖ਼ਰੀ ਦਿਨ
Ad Position 24