10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਝਾਰਖੰਡ : ਜੇਪੀਐਸਸੀ-ਜੇਐਸਐਸਸੀ ਦੀਆਂ ਕਥਿਤ ਬੇਨਿਯਮੀਆਂ ਦੇ ਵਿਰੋਧ ਵਿਚ ਹਜ਼ਾਰਾਂ ਵਿਦਿਆਰਥੀ ਪ੍ਰਦਰਸ਼ਨਕਾਰੀਆਂਵਲੋਂ 'ਵਿਧਾਨ ਸਭਾ ਘੇਰਾਓ' ਮਾਰਚ

ਰਾਂਚੀ (ਝਾਰਖੰਡ), 10 ਅਗਸਤ - ਜੇਪੀਐਸਸੀ-ਜੇਐਸਐਸਸੀ ਦੀਆਂ ਕਥਿਤ ਬੇਨਿਯਮੀਆਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵਿਦਿਆਰਥੀ ਆਗੂ ਦੇਵੇਂਦਰ ਨਾਥ ਮਹਤੋ ਨੂੰ ਰਾਂਚੀ ਦੇ ਜੈਪਾਲ ਸਿੰਘ ਮੁੰਡਾ ਸਟੇਡੀਅਮ ਵਿਚ ਪ੍ਰਦਰਸ਼ਨ ਸਥਾਨ...

Ad Position 21
No active advertisement
ਅਜੀਤ ਡੈਸਕ 10-08-2026

ਰਾਂਚੀ (ਝਾਰਖੰਡ), 10 ਅਗਸਤ -  ਜੇਪੀਐਸਸੀ-ਜੇਐਸਐਸਸੀ ਦੀਆਂ ਕਥਿਤ ਬੇਨਿਯਮੀਆਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵਿਦਿਆਰਥੀ ਆਗੂ ਦੇਵੇਂਦਰ ਨਾਥ ਮਹਤੋ ਨੂੰ ਰਾਂਚੀ ਦੇ ਜੈਪਾਲ ਸਿੰਘ ਮੁੰਡਾ ਸਟੇਡੀਅਮ ਵਿਚ ਪ੍ਰਦਰਸ਼ਨ ਸਥਾਨ ਤੋਂ ਲਿਜਾਇਆ ਜਾ ਰਿਹਾ ਹੈ।ਇਸ ਤੋਂ ਬਾਅਦ ਵੱਡੀ ਗਿਣਤੀ ਵਿਚ ਵਿਦਿਆਰਥੀ ਪ੍ਰਦਰਸ਼ਨਕਾਰੀ ਰਾਂਚੀ ਵਿਚ ਪੁਰਾਣੀ ਵਿਧਾਨ ਸਭਾ ਇਮਾਰਤ ਵਿਚ ਇਕੱਠੇ ਹੋਏ। ਉਹ ਨਵੀਂ ਵਿਧਾਨ ਸਭਾ ਇਮਾਰਤ ਵੱਲ ਮਾਰਚ ਕਰ ਰਹੇ ਹਨ। 

Ad Position 22
No active advertisement
ਪਿਛਲੀ ਖ਼ਬਰ ਇਰਾਦਾ ਕਤਲ ਦੇ ਮਾਮਲੇ ’ਚ ਭਗੌੜਾ ਗ੍ਰਿਫ਼ਤਾਰ ਅਗਲੀ ਖ਼ਬਰ ਇਸ ਦੇਸ਼ ਦੀਆਂ ਸਾਰੀਆਂ ਸਮੱਸਿਆਵਾਂ ਦੀ ਜੜ੍ਹ ਕਾਂਗਰਸ ਹੈ - ਨਿਸ਼ੀਕਾਂਤ ਦੂਬੇ
Ad Position 24