10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਸੰਸਦ ਦਾ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਵਿਰੋਧੀ ਧਿਰਾਂ ਦੀ ਰਣਨੀਤਕ ਬੈਠਕ

ਨਵੀਂ ਦਿੱਲੀ, 10 ਅਗਸਤ (ਉਪਮਾ ਡਾਗਾ ਪਾਰਥ) - ਸੰਸਦ ਦਾ ਮੌਨਸੂਨ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ, ਵਿਰੋਧੀ ਧਿਰ "ਇੰਡੀਆ ਗੱਠਜੋੜ" ਦੇ ਨੇਤਾਵਾਂ ਨੇ ਇਜਲਾਸ ਦੌਰਾਨ ਸਰਕਾਰ ਨੂੰ ਘੇਰਨ ਲਈ ਇਕ ਸਾਂਝੀ ਰਣਨੀਤੀ 'ਤੇ ਚਰਚਾ ਕਰਨ...

Ad Position 21
No active advertisement
ਅਜੀਤ ਡੈਸਕ 10-08-2026

ਨਵੀਂ ਦਿੱਲੀ, 10 ਅਗਸਤ (ਉਪਮਾ ਡਾਗਾ ਪਾਰਥ) - ਸੰਸਦ ਦੇ ਮੌਨਸੂਨ ਇਜਲਾਸ ਤੋਂ ਪਹਿਲਾਂ, ਵਿਰੋਧੀ ਧਿਰ "ਇੰਡੀਆ ਗੱਠਜੋੜ" ਦੇ ਨੇਤਾਵਾਂ ਨੇ ਇਜਲਾਸ ਦੌਰਾਨ ਸਰਕਾਰ ਨੂੰ ਘੇਰਨ ਲਈ ਇਕ ਸਾਂਝੀ ਰਣਨੀਤੀ 'ਤੇ ਚਰਚਾ ਕਰਨ ਲਈ ਇਕ ਮਹੱਤਵਪੂਰਨ ਮੀਟਿੰਗ ਕੀਤੀ। ਕਾਂਗਰਸ, ਤ੍ਰਿਣਮੂਲ ਕਾਂਗਰਸ ਅਤੇ ਸਮਾਜਵਾਦੀ ਪਾਰਟੀ ਸਮੇਤ ਕਈ ਪ੍ਰਮੁੱਖ ਪਾਰਟੀਆਂ ਦੇ ਨੇਤਾ ਮੀਟਿੰਗ ਵਿੱਚ ਸ਼ਾਮਿਲ ਹੋਏ।

Ad Position 22
No active advertisement
ਪਿਛਲੀ ਖ਼ਬਰ ਸੰਸਦ ਦਾ ਮੌਨਸੂਨ ਇਜਲਾਸ : ਅਮਿਤ ਸ਼ਾਹ ਦੀ ਗੈਰ ਮੌਜੂਦਗੀ ਨੂੰ ਲੇ ਕੇ ਅੰਕੜਿਆਂ ਨਾਲ ਵਿਰੋਧੀ ਧਿਰ ਵਲੋਂ ਪ੍ਰਦਰਸ਼ਨ ਅਗਲੀ ਖ਼ਬਰ ਸਾਥੀ ਰਾਗੀ ਸਿੰਘ ਵਲੋਂ ਗੱਡੀ ਨੂੰ ਅੱਗ ਲਗਾਉਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਦੋਸ਼
Ad Position 24