10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਝਾਰਖੰਡ - ਵਿਧਾਨ ਸਭਾ ਘਿਰਾਓ' ਮਾਰਚ ਦੌਰਾਨ ਭੀੜ ਨੂੰ ਕਾਬੂ ਕਰਨ ਲਈ ਪੁਲਿਸ ਵਲੋਂ ਲਾਠੀਚਾਰਜ

ਰਾਂਚੀ (ਝਾਰਖੰਡ), 10 ਅਗਸਤ - ਜੇਪੀਐਸਸੀ-ਜੇਐਸਐਸਸੀ ਦੀਆਂ ਕਥਿਤ ਬੇਨਿਯਮੀਆਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਵਿਧਾਨ ਸਭਾ ਇਮਾਰਤ ਵੱਲ ਮਾਰਚ ਕੀਤਾ। 'ਵਿਧਾਨ ਸਭਾ ਘਿਰਾਓ' ਮਾਰਚ ਦੌਰਾਨ ਭੀੜ ਨੂੰ ਕਾਬੂ ਕਰਨ ਲਈ...

Ad Position 21
No active advertisement
ਅਜੀਤ ਡੈਸਕ 10-08-2026

ਰਾਂਚੀ (ਝਾਰਖੰਡ), 10 ਅਗਸਤ -  ਜੇਪੀਐਸਸੀ-ਜੇਐਸਐਸਸੀ ਦੀਆਂ ਕਥਿਤ ਬੇਨਿਯਮੀਆਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਵਿਧਾਨ ਸਭਾ ਇਮਾਰਤ ਵੱਲ ਮਾਰਚ ਕੀਤਾ।  'ਵਿਧਾਨ ਸਭਾ ਘਿਰਾਓ' ਮਾਰਚ ਦੌਰਾਨ ਭੀੜ ਨੂੰ ਕਾਬੂ ਕਰਨ ਲਈ ਪੁਲਿਸ ਨੇ ਲਾਠੀਚਾਰਜ ਕੀਤਾ।

Ad Position 22
No active advertisement
ਪਿਛਲੀ ਖ਼ਬਰ ਪੁਲਿਸ ਨਾਲ ਹੋਈ ਮੁੱਠਭੇੜ ਵਿਚ ਵਿਚ ਫਿਰੋਤੀਆਂ ਮੰਗਣ ਵਾਲਾ ਜ਼ਖ਼ਮੀਂ ਅਗਲੀ ਖ਼ਬਰ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਵਿਚ ਇਕ ਨੌਜਵਾਨ ਦੀ ਮੌਤ
Ad Position 24