ਚੰਡੀਗੜ੍ਹ, 10 ਅਗਸਤ - ਪੰਜਾਬ ਵਿਧਾਨ ਸਭਾ ਵਿਚ ਸਕੂਲ ਫ਼ੀਸ ਸੋਧ ਬਿੱਲ ਪੇਸ਼ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਚ 7800 ਦੇ ਕਰੀਬ ਨਿੱਜੀ ਸਕੂਲ ਹਨ, ਜਿਨ੍ਹਾਂ ਵਿਚ 32 ਲੱਖ ਬੱਚੇ ਪੜ੍ਹਦੇ ਹਨ। ਨਿੱਜੀ ਸਕੂਲ 5 ਫ਼ੀਸਦੀ ਤੋਂ ਵੱਧ ਫ਼ੀਸ ਨਹੀਂ ਵਸੂਲ ਸਕਦੇ। ਪੜ੍ਹਾਈ ਨੂੰ ਕੋਈ ਚੋਰੀ ਨਹੀਂ ਕਰ ਸਕਦਾ। 3 ਸਾਲਾਂ 'ਚ 15 ਫ਼ੀਸਦੀ ਤੋਂ ਜ਼ਿਆਦਾ ਵਸੂਲੀ ਫ਼ੀਸ ਵਾਪਸ ਕਰਨੀ ਪਵੇਗੀ।
ਤਾਜ਼ਾ ਖ਼ਬਰਾਂ
Free
ਨਿੱਜੀ ਸਕੂਲਾਂ ਨੂੰ 3 ਸਾਲਾਂ 'ਚ 15 ਫ਼ੀਸਦੀ ਤੋਂ ਜ਼ਿਆਦਾ ਵਸੂਲੀ ਫ਼ੀਸ ਵਾਪਸ ਕਰਨੀ ਪਵੇਗੀ - ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ, 10 ਅਗਸਤ - ਪੰਜਾਬ ਵਿਧਾਨ ਸਭਾ ਵਿਚ ਸਕੂਲ ਫ਼ੀਸ ਸੋਧ ਬਿੱਲ ਪੇਸ਼ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਚ 7800 ਦੇ ਕਰੀਬ ਨਿੱਜੀ ਸਕੂਲ ਹਨ, ਜਿਨ੍ਹਾਂ ਵਿਚ 32 ਲੱਖ ਬੱਚੇ ਪੜ੍ਹਦੇ ਹਨ। ਨਿੱਜੀ ਸਕੂਲ 5 ਫ਼ੀਸਦੀ ਤੋਂ ਵੱਧ ਫ਼ੀਸ...
ਅਜੀਤ ਡੈਸਕ
10-08-2026