11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਖੜ੍ਹੇ ਟਿੱਪਰ ਨਾਲ ਟਕਰਾਈ ਪਨਬੱਸ

​ਹੁਸ਼ਿਆਰਪੁਰ 11 ਅਗਸਤ (ਨਰਿੰਦਰ ਸਿੰਘ ਬੱਡਲਾ) - ਹੁਸ਼ਿਆਰਪੁਰ ਤੋਂ ਚੰਡੀਗੜ੍ਹ (ਸੈਕਟਰ 43) ਜਾ ਰਹੀ ਪਨਬੱਸ ਨਾਲ ਹੁਸ਼ਿਆਰਪੁਰ ਤੋਂ ਨਿਕਲਦਿਆਂ ਹੀ ਇਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿਚ...

Ad Position 21
No active advertisement
ਅਜੀਤ ਡੈਸਕ 11-08-2026

​ਹੁਸ਼ਿਆਰਪੁਰ 11 ਅਗਸਤ (ਨਰਿੰਦਰ ਸਿੰਘ ਬੱਡਲਾ) - ਹੁਸ਼ਿਆਰਪੁਰ ਤੋਂ ਚੰਡੀਗੜ੍ਹ (ਸੈਕਟਰ 43) ਜਾ ਰਹੀ ਪਨਬੱਸ  ਨਾਲ ਹੁਸ਼ਿਆਰਪੁਰ ਤੋਂ ਨਿਕਲਦਿਆਂ ਹੀ ਇਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿਚ ਬੱਸ ਦੀ ਹਾਲਤ ਬੇਹੱਦ ਖਸਤਾ ਹੋ ਗਈ। ਹਾਦਸੇ ਦੌਰਾਨ 4 ਤੋਂ 5 ਸਵਾਰੀਆਂ ਦੇ ਹੀ ਮਾਮੂਲੀ ਸੱਟਾਂ ਲੱਗੀਆਂ ਹਨ। ਜਾਣਕਾਰੀ ਅਨੁਸਾਰ ਬੱਸ ਖੜ੍ਹੇ ਟਿੱਪਰ ਨਾਲ ਟਕਰਾ ਗਈ।

Ad Position 22
No active advertisement
ਪਿਛਲੀ ਖ਼ਬਰ ਐਨਡੀਏ ਦੇ ਸੰਸਦ ਮੈਂਬਰਾਂ ਨੇ ਵਿਰੋਧੀ ਧਿਰ ਵਿਰੁੱਧ ਸੰਸਦ ਦੇ ਮਕਰ ਦੁਆਰ ਵੱਲ ਕੱਢਿਆ ਰੋਸ ਮਾਰਚ ਅਗਲੀ ਖ਼ਬਰ ਵਿਰੋਧੀ ਧਿਰ ਦੇ ਫਲੋਰ ਲੀਡਰਾਂ ਵਲੋਂ ਕੀਤੀ ਜਾ ਰਹੀ ਹੈ ਮੀਟਿੰਗ
Ad Position 24