11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਐਨਡੀਏ ਦੇ ਸੰਸਦ ਮੈਂਬਰਾਂ ਨੇ ਵਿਰੋਧੀ ਧਿਰ ਵਿਰੁੱਧ ਸੰਸਦ ਦੇ ਮਕਰ ਦੁਆਰ ਵੱਲ ਕੱਢਿਆ ਰੋਸ ਮਾਰਚ

ਨਵੀਂ ਦਿੱਲੀ, 11 ਅਗਸਤ -ਐਨਡੀਏ ਦੇ ਸੰਸਦ ਮੈਂਬਰਾਂ ਨੇ ਵਿਰੋਧੀ ਧਿਰ ਵਿਰੁੱਧ ਤਖ਼ਤੀਆਂ ਲੈ ਕੇ ਸੰਸਦ ਦੇ ਮਕਰ ਦੁਆਰ ਵੱਲ ਰੋਸ ਮਾਰਚ ਕੱਢਿਆ। ਉਨ੍ਹਾਂ ਦੋਸ਼ ਲਗਾਇਆ ਕਿ ਉਹ ਸਰਕਾਰ ਦੇ ਕਹਿਣ ਦੇ ਬਾਵਜੂਦ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ...

Ad Position 21
No active advertisement
ਅਜੀਤ ਡੈਸਕ 11-08-2026

ਨਵੀਂ ਦਿੱਲੀ, 11 ਅਗਸਤ - ਐਨਡੀਏ ਦੇ ਸੰਸਦ ਮੈਂਬਰਾਂ ਨੇ ਵਿਰੋਧੀ ਧਿਰ ਵਿਰੁੱਧ ਤਖ਼ਤੀਆਂ ਲੈ ਕੇ ਸੰਸਦ ਦੇ ਮਕਰ ਦੁਆਰ ਵੱਲ ਰੋਸ ਮਾਰਚ ਕੱਢਿਆ। ਉਨ੍ਹਾਂ ਦੋਸ਼ ਲਗਾਇਆ ਕਿ ਉਹ ਸਰਕਾਰ ਦੇ ਕਹਿਣ ਦੇ ਬਾਵਜੂਦ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਦੇ ਮੁੱਦੇ 'ਤੇ ਚਰਚਾ ਲਈ ਤਿਆਰ ਹਨ, ਚਰਚਾ ਤੋਂ ਭੱਜ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਝਾਰਖੰਡ ਭਾਜਪਾ ਵਲੋਂ ਅੱਜ ਰਾਜ ਵਿਆਪੀ ਬੰਦ ਦਾ ਸੱਦਾ ਅਗਲੀ ਖ਼ਬਰ ਖੜ੍ਹੇ ਟਿੱਪਰ ਨਾਲ ਟਕਰਾਈ ਪਨਬੱਸ
Ad Position 24