11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਰਾਮ ਮੰਦਰ ਦਾਨ ਚੋਰੀ ਨੂੰ ਲੈ ਕੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ ਸੰਸਦ ਵਿਚ ਵਿਰੋਧ ਪ੍ਰਦਰਸ਼ਨ

ਨਵੀਂ ਦਿੱਲੀ, 11 ਅਗਸਤ - ਰਾਮ ਮੰਦਰ ਦਾਨ ਚੋਰੀ ਅਤੇ ਜੰਤਰ ਮੰਤਰ ਵਿਖੇ ਵਿਦਿਆਰਥੀਆਂ ਉੱਪਰ ਤਸ਼ੱਦਦ ਨੂੰ ਲੈ ਕੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸੰਸਦ ਵਿਚ ਵਿਰੋਧ ਪ੍ਰਦਰਸ਼ਨ ਕੀਤਾ। ਕਾਂਗਰਸ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਇਸ ਵਿਚ...

Ad Position 21
No active advertisement
ਅਜੀਤ ਡੈਸਕ 11-08-2026

ਨਵੀਂ ਦਿੱਲੀ, 11 ਅਗਸਤ - ਰਾਮ ਮੰਦਰ ਦਾਨ ਚੋਰੀ ਅਤੇ ਜੰਤਰ ਮੰਤਰ ਵਿਖੇ ਵਿਦਿਆਰਥੀਆਂ ਉੱਪਰ ਤਸ਼ੱਦਦ ਨੂੰ ਲੈ ਕੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸੰਸਦ ਵਿਚ ਵਿਰੋਧ ਪ੍ਰਦਰਸ਼ਨ ਕੀਤਾ।  ਕਾਂਗਰਸ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਵਾਡਰਾ, ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ, ਸੰਸਦ ਮੈਂਬਰ ਜਯਾ ਬੱਚਨ ਸਮੇਤ ਹੋਰ ਆਗੂ ਇਸ ਵਿਚ ਮੌਜ਼ੂਦ ਰਹੇ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ 'ਪੁਨਰ ਸੁਰਜੀਤ' ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਕਾਲ ਤਖਤ ਸਾਹਿਬ ਸਨਮੁਖ ਅਰਦਾਸ ਅਗਲੀ ਖ਼ਬਰ ਐਨਡੀਏ ਸੰਸਦ ਮੈਂਬਰਾਂ ਦੇ ਵਿਰੋਧੀ ਧਿਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਦੌਰਾਨ ਸੰਸਦ ਪਹੁੰਚੀ ਪ੍ਰਿਅੰਕਾ ਗਾਂਧੀ ਵਾਡਰਾ
Ad Position 24