11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਅਕਾਲੀ ਦਲ 'ਵਾਰਸ ਪੰਜਾਬ ਦੇ' ਪਾਰਲੀਮਾਨੀ ਬੋਰਡ ਮੈਂਬਰਾਂ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਸਨਮੁਖ ਅਰਦਾਸ

ਅੰਮ੍ਰਿਤਸਰ, 11 ਅਗਸਤ (ਜਸਵੰਤ ਸਿੰਘ ਜੱਸ) - ਅਕਾਲੀ ਦਲ 'ਵਾਰਸ ਪੰਜਾਬ ਦੇ' ਜਥੇਬੰਦੀ ਵਲੋਂ ਹਾਲ ਹੀ ਵਿਚ ਗਠਿਤ ਕੀਤੇ ਪਾਰਲੀਮਾਨੀ ਬੋਰਡ ਮੈਂਬਰਾਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਾਰਟੀ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ...

Ad Position 21
No active advertisement
ਅਜੀਤ ਡੈਸਕ 11-08-2026

ਅੰਮ੍ਰਿਤਸਰ, 11 ਅਗਸਤ (ਜਸਵੰਤ ਸਿੰਘ ਜੱਸ) - ਅਕਾਲੀ ਦਲ 'ਵਾਰਸ ਪੰਜਾਬ ਦੇ' ਜਥੇਬੰਦੀ ਵਲੋਂ ਹਾਲ ਹੀ ਵਿਚ ਗਠਿਤ ਕੀਤੇ ਪਾਰਲੀਮਾਨੀ ਬੋਰਡ ਮੈਂਬਰਾਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਾਰਟੀ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਪਾਰਟੀ ਦੇ ਸਰਪ੍ਰਸਤ ਅਤੇ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ, ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਭਾਈ ਸੁਖਵਿੰਦਰ ਸਿੰਘ ਅਗਵਾਨ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸ਼ਮਸ਼ੇਰ ਸਿੰਘ ਪੱਧਰੀ, ਇਕਬਾਲ ਸਿੰਘ ਸੰਧੂ ਅਤੇ ਅਮਰਜੀਤ ਸਿੰਘ ਵਨ ਚਿੜੀ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਝਾਰਖੰਡ ਚ ਵਿਦਿਆਰਥੀਆਂ 'ਤੇ ਲਾਠੀਆਂ ਚਲਾਈਆਂ ਗਈਆਂ, ਰਾਹੁਲ ਗਾਂਧੀ ਇਸ 'ਤੇ ਚੁੱਪ ਹਨ - ਰਵੀ ਸ਼ੰਕਰ ਪ੍ਰਸਾਦ ਅਗਲੀ ਖ਼ਬਰ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਵਲੋਂ ਗੇਟ ਰੈਲੀ
Ad Position 24