11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਰਾਹੁਲ ਗਾਂਧੀ ਸਦਨ ਤੋਂ ਭੱਜ ਰਹੇ ਹਨ, ਝਾਰਖੰਡ ਵਿਚ ਵਿਦਿਆਰਥੀਆਂ ਉੱਪਰ ਹੋਏ ਲਾਠੀਚਾਰਜ 'ਤੇ ਵੀ ਚੁੱਪ ਹਨ - ਤਰੁਣ ਚੁੱਘ

ਨਵੀਂ ਦਿੱਲੀ, 11 ਅਗਸਤ - ਐਨਡੀਏ ਦੇ ਸੰਸਦ ਮੈਂਬਰਾਂ ਨੇ ਵਿਰੋਧੀ ਧਿਰ ਵਿਰੁੱਧ ਤਖ਼ਤੀਆਂ ਲੈ ਕੇ ਸੰਸਦ ਦੇ ਮਕਰ ਦੁਆਰ ਵੱਲ ਰੋਸ ਮਾਰਚ ਕੱਢਿਆ। ਇਸ ਮੌਕੇ ਭਾਜਪਾ ਸੰਸਦ ਮੈਂਬਰ ਤਰੁਣ ਚੁੱਘ ਨੇ ਕਿਹਾ, "ਰਾਹੁਲ ਗਾਂਧੀ ਸਦਨ ਤੋਂ ਭੱਜ ਰਹੇ ਹਨ ਅਤੇ...

Ad Position 21
No active advertisement
ਅਜੀਤ ਡੈਸਕ 11-08-2026

ਨਵੀਂ ਦਿੱਲੀ, 11 ਅਗਸਤ - ਐਨਡੀਏ ਦੇ ਸੰਸਦ ਮੈਂਬਰਾਂ ਨੇ ਵਿਰੋਧੀ ਧਿਰ ਵਿਰੁੱਧ ਤਖ਼ਤੀਆਂ ਲੈ ਕੇ ਸੰਸਦ ਦੇ ਮਕਰ ਦੁਆਰ ਵੱਲ ਰੋਸ ਮਾਰਚ ਕੱਢਿਆ। ਇਸ ਮੌਕੇ ਭਾਜਪਾ ਸੰਸਦ ਮੈਂਬਰ ਤਰੁਣ ਚੁੱਘ ਨੇ ਕਿਹਾ, "ਰਾਹੁਲ ਗਾਂਧੀ ਸਦਨ ਤੋਂ ਭੱਜ ਰਹੇ ਹਨ ਅਤੇ ਝਾਰਖੰਡ ਵਿਚ ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ 'ਤੇ ਵੀ ਚੁੱਪ ਹਨ। ਉਨ੍ਹਾਂ ਨੂੰ ਸਦਨ ਵਿਚ ਆ ਕੇ ਇਸ ਦਾ ਜਵਾਬ ਦੇਣਾ ਚਾਹੀਦਾ ਹੈ।"

Ad Position 22
No active advertisement
ਪਿਛਲੀ ਖ਼ਬਰ ਭਾਜਪਾ, ਸਾਜਿਸ਼ਾਂ ਤਹਿਤ ਪੰਜਾਬ ਦੀ ਨੌਜਵਾਨੀ ਨੂੰ ਬਦਨਾਮ ਕਰਨ ਤੇ ਤੁਲੀ ਹੋਈ ਹੈ - ਹਰਭਜਨ ਸਿੰਘ ਦੇ ਟਵੀਟ 'ਤੇ, ਹਰਪਾਲ ਸ... ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਅਤੇ ਅਟਾਰੀ-ਵਾਹਗਾ ਬਾਰਡਰ ਖੋਲਣ ਲਈ ਅਟਾਰੀ ਸਰਹੱਦ ਪਹੁੰਚੀ ਮੋਟਰਸਾਈਕਲ ਰੈਲੀ
Ad Position 24