11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਪੀ.ਯੂ.ਸੀ.ਐਸ.ਸੀ. ਚੋਣਾਂ ਦੇ ਲਈ 'ਆਪ' ਦੇ ਏ.ਐਸ.ਏ.ਪੀ. ਵਲੋਂ ਐਮ.ਪੀ. ਮੀਤ ਹੇਅਰ ਅਤੇ ਵਿਧਾਇਕ ਸੁਖਾਨੰਦ ਚੋਣ ਇੰਚਾਰਜ ਨਿਯੁਕਤ

ਚੰਡੀਗੜ੍ਹ, 11 ਅਗਸਤ- ਆਮ ਆਦਮੀ ਪਾਰਟੀ ਪੰਜਾਬ ਵਲੋਂ ਐਮ.ਪੀ. ਗੁਰਮੀਤ ਸਿੰਘ ਮੀਤ...

Ad Position 21
No active advertisement
ਅਜੀਤ ਡੈਸਕ 11-08-2026

ਚੰਡੀਗੜ੍ਹ, 11 ਅਗਸਤ- ਆਮ ਆਦਮੀ ਪਾਰਟੀ ਪੰਜਾਬ ਵਲੋਂ ਐਮ.ਪੀ. ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਪੀ.ਯੂ.ਸੀ.ਐੱਸ.ਸੀ. ਚੋਣਾਂ ਦੇ ਲਈ 'ਆਪ' ਦੇ ਵਿਦਿਆਰਥੀ ਵਿੰਗ ਏ.ਐੱਸ.ਏ.ਪੀ ਵਲੋਂ ਚੋਣ ਇੰਚਾਰਜ ਨਿਯੁਕਤ ਕਰਨ ਦਾ ਐਲਾਨ ਕੀਤਾ ਗਿਆ ਹੈ।

‘ਆਪ’ ਵਲੋਂ ਨਵੀਂ ਜ਼ਿੰਮੇਵਾਰੀ ਮਿਲਣ 'ਤੇ ਦੋਵਾਂ ਆਗੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆ ਗਈਆ ਹਨ।

Ad Position 22
No active advertisement
ਪਿਛਲੀ ਖ਼ਬਰ ਸਬ-ਤਹਿਸੀਲ ਡੇਹਲੋਂ ਵਿਖੇ ਤਾਇਨਾਤ ਪਟਵਾਰੀ ਵਿਜੀਲੈਂਸ ਵਿਭਾਗ ਵਲੋਂ 15000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ ਅਗਲੀ ਖ਼ਬਰ ਏਐੱਨਟੀਐੱਫ ਵਲੋਂ 30.672 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ
Ad Position 24