11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਡਾ. ਬਲਬੀਰ ਸਿੰਘ ਵਲੋਂ ਅੱਜ ਪਿੰਡ ਕਾਲਵਾ ਵਿਖੇ ਇਲਾਕਾ ਵਾਸੀਆਂ ਨਾਲ ਮੁਲਾਕਾਤ ਕੀਤੀ ਗਈ

ਪਟਿਆਲਾ, 11 ਅਗਸਤ- ਡਾ. ਬਲਬੀਰ ਸਿੰਘ ਵਲੋਂ ਅੱਜ ਲੋਕ ਮਿਲਣੀ ਦੌਰਾਨ...

Ad Position 21
No active advertisement
ਅਜੀਤ ਡੈਸਕ 11-08-2026

ਪਟਿਆਲਾ, 11 ਅਗਸਤ- ਡਾ. ਬਲਬੀਰ ਸਿੰਘ ਵਲੋਂ ਅੱਜ ਲੋਕ ਮਿਲਣੀ ਦੌਰਾਨ ਪਟਿਆਲਾ ਦਿਹਾਤੀ ਦੇ ਪਿੰਡ ਕਾਲਵਾ ਵਿਖੇ ਪਹੁੰਚ ਕੇ ਇਲਾਕਾ ਵਾਸੀਆਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਡਾ. ਬਲਬੀਰ ਸਿੰਘ ਨੇ ਸਰਵਪੱਖੀ ਵਿਕਾਸ ਨੂੰ ਹੋਰ ਗਤੀ ਦੇਣ ਲਈ ਗਰਾਂਟਾਂ ਸੌਂਪੀਆਂ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਨ੍ਹਾਂ ਗਰਾਂਟਾਂ ਨਾਲ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਕੇ ਲੋਕਾਂ ਨੂੰ ਹੋਰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਮਾਨ ਸਰਕਾਰ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਨ ਅਤੇ ਪੰਜਾਬ ਦੇ ਹਰ ਪਿੰਡ ਤੇ ਹਰ ਵਾਰਡ ਦੇ ਵਿਕਾਸ ਲਈ ਵਚਨਬੱਧ ਹੈ।

Ad Position 22
No active advertisement
ਪਿਛਲੀ ਖ਼ਬਰ 15 ਅਗਸਤ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਦਾ ਪੋਸਟ, ਆਓ ਹਰ ਘਰ ਤਿਰੰਗਾ ਲਹਿਰਾਈਏ.. ਅਗਲੀ ਖ਼ਬਰ ਕਿਸਾਨ ਜਥੇਬੰਦੀ ਵਲੋਂ ਡੀ.ਐਸ.ਪੀ. ਦਫਤਰ ਚੋਗਾਵਾਂ ਦਾ ਘਿਰਾਓ ਕੀਤਾ ਗਿਆ
Ad Position 24