12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਅਮਿਤ ਸ਼ਾਹ ਆਪਣੇ ਅਹੁਦੇ ਤੋਂ ਦੇ ਦੇਣ ਅਸਤੀਫ਼ਾ- ਰਾਹੁਲ ਗਾਂਧੀ

ਨਵੀਂ ਦਿੱਲੀ, 12 ਅਗਸਤ- ਰਾਹੁਲ ਗਾਂਧੀ ਨੇ ਇਕ ਵਾਰ ਫਿਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਅਮਿਤ ਸ਼ਾਹ ਦਾ ਭਾਸ਼ਣ ਸੁਣਨਾ ਨਹੀਂ ਚਾਹੁੰਦੇ। "ਅਸੀਂ" ਦਾ ਮਤਲਬ ਦੇਸ਼ ਦੀ ਨੌਜਵਾਨ ਪੀੜ੍ਹੀ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਅਮਿਤ ਸ਼ਾਹ ਵਿਚ ਹਿੰਮਤ ਦੀ ਘਾਟ ਹੈ ਅਤੇ ਉਨ੍ਹਾਂ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।

Ad Position 21
No active advertisement
ਅਜੀਤ ਡੈਸਕ 12-08-2026

ਨਵੀਂ ਦਿੱਲੀ, 12 ਅਗਸਤ- ਰਾਹੁਲ ਗਾਂਧੀ ਨੇ ਇਕ ਵਾਰ ਫਿਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਅਮਿਤ ਸ਼ਾਹ ਦਾ ਭਾਸ਼ਣ ਸੁਣਨਾ ਨਹੀਂ ਚਾਹੁੰਦੇ। "ਅਸੀਂ" ਦਾ ਮਤਲਬ ਦੇਸ਼ ਦੀ ਨੌਜਵਾਨ ਪੀੜ੍ਹੀ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਅਮਿਤ ਸ਼ਾਹ ਵਿਚ ਹਿੰਮਤ ਦੀ ਘਾਟ ਹੈ ਅਤੇ ਉਨ੍ਹਾਂ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।

ਰਾਹੁਲ ਗਾਂਧੀ ਨੇ ਕਿਹਾ ਕਿ ਅਮਿਤ ਸ਼ਾਹ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਸੰਸਦ ਭਵਨ ਕੰਪਲੈਕਸ ਵਿਚ ਮੀਡੀਆ ਨਾਲ ਗੱਲ ਕਰਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਅਸੀਂ ਸਿਰਫ਼ ਇਹ ਜਾਣਨਾ ਚਾਹੁੰਦੇ ਹਾਂ ਕਿ ਪ੍ਰਦਰਸ਼ਨਕਾਰੀ ਵਿਦਿਆਰਥੀਆਂ 'ਤੇ ਗੋਲੀਬਾਰੀ ਕਿਸ ਨੇ ਕੀਤੀ? ਹੁਕਮ ਕਿਸ ਨੇ ਦਿੱਤੇ? ਲਾਠੀਚਾਰਜ ਦਾ ਹੁਕਮ ਕਿਸ ਨੇ ਦਿੱਤਾ? ਕੀ ਉਹ ਹੁਕਮ ਗ੍ਰਹਿ ਮੰਤਰਾਲੇ ਨੇ ਦਿੱਤੇ ਸਨ? ਕੀ ਅਮਿਤ ਸ਼ਾਹ ਨੇ ਹੁਕਮ ਦਿੱਤੇ ਸਨ ਜਾਂ ਨਹੀਂ? ਜੇ ਉਨ੍ਹਾਂ ਨੇ ਅਜਿਹਾ ਕੀਤਾ ਹੈ, ਤਾਂ ਉਨ੍ਹਾਂ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ ਕਿਉਂਕਿ ਉਹ ਦੋਸ਼ੀ ਹਨ ਅਤੇ ਜੇ ਉਨ੍ਹਾਂ ਨੇ ਅਜਿਹਾ ਨਹੀਂ ਕੀਤਾ ਵੀ, ਤਾਂ ਵੀ ਉਨ੍ਹਾਂ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ ਕਿਉਂਕਿ ਉਹ ਇਸ ਅਹੁਦੇ ਲਈ ਅਯੋਗ ਹਨ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਨਵੀਂ ਉਸਾਰੀ ਗਈ ਪੰਜ ਮੰਜ਼ਿਲਾਂ ਇਮਾਰਤ ਦਾ ਕੀਤਾ... ਅਗਲੀ ਖ਼ਬਰ ਲੁਧਿਆਣਾ ਦੇ ਗੰਦੇ ਨਾਲੇ ’ਚੋਂ ਮਿਲੀ ਅਣ-ਪਛਾਤੇ ਵਿਅਕਤੀ ਦੀ ਲਾਸ਼, ਕਈ ਦਿਨ ਪੁਰਾਣੀ ਹੋਣ ਦਾ ਸ਼ੱਕ
Ad Position 24