ਹਰੀਕੇ ਪੱਤਣ, (ਤਰਨਤਾਰਨ), 12 ਅਗਸਤ (ਸੰਜੀਵ ਕੁੰਦਰਾ)- ਭਾਰਤੀ ਕਿਸਾਨ ਯੂਨੀਅਨ ਮਝੈਲ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਦੇ ਭਰਾ ਸਤਪਾਲ ਸਿੰਘ ਪਾਲਾ ਦੀ ਅੱਜ ਦੁਪਹਿਰ ਸਮੇਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਅਨੁਸਾਰ ਸਤਪਾਲ ਸਿੰਘ ਪਾਲਾ ਦੁਪਹਿਰ 2 ਵਜੇ ਦੇ ਕਰੀਬ ਆਪਣੇ ਹਰੀਕੇ ਹਥਾੜ ਬੂਹ ਵਿਖੇ ਆਪਣੇ ਘਰ ਵਿਚ ਮੋਜੂਦ ਸਨ ਕਿ ਵਿਅਕਤੀ ਨੇ ਗੋਲੀਆਂ ਮਾਰ ਦਿੱਤੀਆਂ। ਸਤਪਾਲ ਸਿੰਘ ਨੂੰ ਤਰੁੰਤ ਤਰਨ ਤਾਰਨ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ।
ਤਾਜ਼ਾ ਖ਼ਬਰਾਂ
Free
ਭਾਰਤੀ ਕਿਸਾਨ ਯੂਨੀਅਨ ਮਝੈਲ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਦੇ ਭਰਾ ਸੱਤਪਾਲ ਸਿੰਘ ਪਾਲਾ ਦੀ ਗੋਲੀਆਂ ਮਾਰ ਕੇ ਹੱਤਿਆ
ਹਰੀਕੇ ਪੱਤਣ, (ਤਰਨਤਾਰਨ), 12 ਅਗਸਤ (ਸੰਜੀਵ ਕੁੰਦਰਾ)- ਭਾਰਤੀ ਕਿਸਾਨ ਯੂਨੀਅਨ ਮਝੈਲ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਦੇ ਭਰਾ ਸਤਪਾਲ ਸਿੰਘ ਪਾਲਾ ਦੀ ਅੱਜ ਦੁਪਹਿਰ ਸਮੇਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਅਜੀਤ ਡੈਸਕ
12-08-2026