ਲੁਧਿਆਣਾ/ਇਆਲੀ/ਥਰੀਕੇ, 12 ਅਗਸਤ (ਮਨਜੀਤ ਸਿੰਘ ਦੁੱਗਰੀ) - 'ਅਕਾਲੀ ਦਲ ਵਾਰਿਸ ਪੰਜਾਬ ਦੇ' ਵਲੋਂ ਅੱਜ ਰਿਜ਼ਰਵ ਹਲਕਾ ਗਿੱਲ ਤੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਿਕ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਇੰਚਾਰਜ ਐਲਾਨ ਦਿੱਤਾ ਹੈ। ਦਰਸ਼ਨ ਸਿੰਘ ਸ਼ਿਵਾਲਿਕ ਹਲਕਾ ਇੰਚਾਰਜ ਐਲਾਨੇ ਜਾਣ ਤੋਂ ਬਾਅਦ ਇਲਾਕੇ ਵਿਚ ਖੁਸ਼ੀ ਦੀ ਲਹਿਰ ਹੈ ਅਤੇ ਸ਼ਿਵਾਲਿਕ ਦੇ ਸਮਰਥਕਾਂ ਵਲੋਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ।
ਤਾਜ਼ਾ ਖ਼ਬਰਾਂ
Free
'ਅਕਾਲੀ ਦਲ ਵਾਰਿਸ ਪੰਜਾਬ ਦੇ' ਨੇ ਸ਼ਿਵਾਲਿਕ ਨੂੰ ਹਲਕਾ ਗਿੱਲ ਤੋਂ ਇੰਚਾਰਜ ਐਲਾਨਿਆ, ਹਲਕੇ ਚ ਖੁਸ਼ੀ ਦੀ ਲਹਿਰ
ਲੁਧਿਆਣਾ/ਇਆਲੀ/ਥਰੀਕੇ, 12 ਅਗਸਤ (ਮਨਜੀਤ ਸਿੰਘ ਦੁੱਗਰੀ) - 'ਅਕਾਲੀ ਦਲ ਵਾਰਿਸ ਪੰਜਾਬ ਦੇ' ਵਲੋਂ ਅੱਜ ਰਿਜ਼ਰਵ ਹਲਕਾ ਗਿੱਲ ਤੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਿਕ ਨੂੰ ਆਉਣ ਵਾਲੀਆਂ...
ਅਜੀਤ ਡੈਸਕ
12-08-2026