12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਮਾਨਾਂਵਾਲਾ ਦੇ 45 ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਸ਼ਾਮਿਲ

ਓਠੀਆਂ (ਅੰਮਿ੍ਸਤਰ), 2 ਅਗਸਤ (ਗੁਰਵਿੰਦਰ ਸਿੰਘ ਛੀਨਾ) - ਵਿਧਾਨ ਸਭਾ ਰਾਜਾਸਾਂਸੀ ਦੇ ਅਧੀਨ ਪੈਂਦੇ ਪਿੰਡ ਮਾਨਾਂਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਨੌਜਵਾਨ ਆਗੂਆਂ ਤੇ ਮੈਂਬਰਾਂ ਦੀ ਮੀਟਿੰਗ ਹੋਈ। ਇਸ ਮੌਕੇ 11 ਮੈਬਰੀ ਕਮੇਟੀ ਬਣਾਈ...

Ad Position 21
No active advertisement
ਅਜੀਤ ਡੈਸਕ 12-08-2026

ਓਠੀਆਂ (ਅੰਮਿ੍ਸਤਰ), 2 ਅਗਸਤ (ਗੁਰਵਿੰਦਰ ਸਿੰਘ ਛੀਨਾ) - ਵਿਧਾਨ ਸਭਾ ਰਾਜਾਸਾਂਸੀ ਦੇ ਅਧੀਨ ਪੈਂਦੇ ਪਿੰਡ ਮਾਨਾਂਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਨੌਜਵਾਨ ਆਗੂਆਂ ਤੇ ਮੈਂਬਰਾਂ ਦੀ ਮੀਟਿੰਗ ਹੋਈ। ਇਸ ਮੌਕੇ 11 ਮੈਬਰੀ ਕਮੇਟੀ ਬਣਾਈ ਗਈ,  ਜਿਸ ਵਿਚ ਪਾਰਟੀ ਦੇ ਰਾਜਾਸਾਂਸੀ ਦੇ ਹਲਕਾ ਇੰਚਾਰਜ ਦਲਜੀਤ ਸਿੰਘ ਮਿਆਦੀਆਂ  ਸਮੇਤ ਭਾਰੀ ਗਿਣਤੀ ਵਿਚ ਪਿੰਡ ਵਾਸੀ ਸਾਮਿਲ ਹੋਏ। ਇਸ ਦੌਰਾਨ ਦਲਜੀਤ ਸਿੰਘ ਮਿਆਦੀਆਂ ਦੇ ਵਿਚਾਰਾ ਤੋਂ ਪ੍ਰਭਾਵਿਤ ਹੋ ਕੇ ਪਿੰਡ ਦੇ 45 ਪਰਿਵਾਰ ਪਿਛਲੇ 70 ਸਾਲਾਂ ਤੋਂ ਪੰਜਾਬ ਵਿਚ ਰਾਜ ਕਰਨ ਵਾਲੀਆ ਸਿਆਸੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਿਚ  ਸ਼ਾਮਿਲ ਹੋ ਗਏ। ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ  ਨੂੰ ਦਲਜੀਤ ਸਿੰਘ ਮਿਆਦੀਆਂ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਦੇ ਕੇ  ਸਨਮਾਨਿਤ  ਕੀਤਾ ਅਤੇ ਪਾਰਟੀ ਲਈ ਰਾਤ ਦਿਨ ਕੰਮ ਕਰਨ ਲਈ ਪ੍ਰੇਰਿਤ ਕੀਤਾ।  

Ad Position 22
No active advertisement
ਪਿਛਲੀ ਖ਼ਬਰ ਹਰਪਾਲ ਸਿੰਘ ਖਡਿਆਲ ਸ਼੍ਰੋਮਣੀ ਅਕਾਲੀ ਦਲ (ਬ) ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਨਿਯੁਕਤ ਅਗਲੀ ਖ਼ਬਰ ਗੁਰਪੁਰਬ ਦਾ ਮਾਹੌਲ ਖ਼ਰਾਬ ਕਰਨ ਅਤੇ ਸ਼ਰਧਾਲੂਆ ਨੂੰ ਜ਼ਖ਼ਮੀ ਕਰਨ ਦਾ ਗੁਰਸਿਮਰਨ ਮੰਡ 'ਤੇ ਤੁਰੰਤ ਹੋਵੇ ਪਰਚਾ ਦਰਜ਼ - ਜਥੇਦ...
Ad Position 24