12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਚ ਜੋੜੇ ਗਏ ਨਵੇਂ ਰੂਟਾਂ ਲਈ 15 ਬੱਸਾਂ ਨੂੰ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਦਿਖਾਈ ਹਰੀ ਝੰਡੀ

ਹੁਸ਼ਿਆਰਪੁਰ, 12 ਅਗਸਤ - ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਚ ਜੋੜੇ ਗਏ ਨਵੇਂ ਰੂਟਾਂ, ਸ੍ਰੀ ਖਾਟੂ ਸ਼ਿਆਮ, ਸਾਲਾਸਰ ਬਾਲਾਜੀ, ਮਥੁਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਲਈ 15 ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਮੁੱਖ ਮੰਤਰੀ ਭਗਵੰਤ ਮਾਨ...

Ad Position 21
No active advertisement
ਅਜੀਤ ਡੈਸਕ 12-08-2026

ਹੁਸ਼ਿਆਰਪੁਰ, 12 ਅਗਸਤ - ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਚ ਜੋੜੇ ਗਏ ਨਵੇਂ ਰੂਟਾਂ, ਸ੍ਰੀ ਖਾਟੂ ਸ਼ਿਆਮ, ਸਾਲਾਸਰ ਬਾਲਾਜੀ, ਮਥੁਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਲਈ 15 ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਵਾਨਾ ਕੀਤਾ ਅਤੇ ਸ਼ਰਧਾਲੂਆਂ ਦੀ ਸੁਖਦ ਯਾਤਰਾ ਲਈ ਅਰਦਾਸ ਕੀਤੀ। ਸ਼ਰਧਾਲੂਆਂ ਨੂੰ ਸ਼ਾਨਦਾਰ ਬੱਸਾਂ 'ਚ ਸਫ਼ਰ ਦੌਰਾਨ ਰਹਿਣ ਅਤੇ ਖਾਣ-ਪੀਣ ਦੀਆਂ ਵੀ ਬਿਹਤਰੀਨ ਸਹੂਲਤਾਂ ਮਿਲਣਗੀਆਂ।
ਯਾਤਰਾ ਲਈ ਜਾ ਰਹੇ ਸਾਰੇ ਸ਼ਰਧਾਲੂਆਂ ਨੇ ਇਸ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਮਾਨ ਮਾਨ ਦਾ ਧੰਨਵਾਦ ਕੀਤਾ। ਇਸ ਮੌਕੇ 'ਆਪ' ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਹੋਰ 'ਆਪ' ਆਗੂ ਵੀ ਹਾਜ਼ਰ ਰਹੇ।

Ad Position 22
No active advertisement
ਪਿਛਲੀ ਖ਼ਬਰ ਕੇਰਲਮ ਨਾਮ ਪੂਰੇ ਭਾਰਤ ਲਈ ਮਾਣ ਦੀ ਗੱਲ ਹੈ": ਰਾਜ ਸਭਾ ਵਲੋਂ ਨਾਮ ਬਦਲਣ ਵਾਲਾ ਬਿੱਲ ਪਾਸ ਹੋਣ 'ਤੇ ਨਿਤਿਆਨੰਦ ਰਾਏ ਅਗਲੀ ਖ਼ਬਰ ਗ੍ਰਹਿ ਮੰਤਰੀ ਹਰ ਮੁੱਦੇ 'ਤੇ ਵਿਸਤ੍ਰਿਤ ਅਤੇ ਯੋਜਨਾਬੱਧ ਜਵਾਬ ਦੇਣ ਲਈ ਤਿਆਰ ਹਨ - ਸੁਧਾਂਸ਼ੂ ਤ੍ਰਿਵੇਦੀ
Ad Position 24