13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਸੁਖਬੀਰ ਸਿੰਘ ਬਾਦਲ 'ਤੇ ਖੰਜਰ ਨਾਲ ਕੀਤਾ ਗਿਆ ਸੀ ਹਮਲਾ- ਮਹਾਰਾਸ਼ਟਰ ਪੁਲਿਸ

ਅਜਨਾਲਾ (ਅੰਮ੍ਰਿਤਸਰ), 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਮਹਾਰਾਸ਼ਟਰ ਪੁਲਿਸ ਨੇ ਸੁਖਬੀਰ ਸਿੰਘ ਬਾਦਲ...

Ad Position 21
No active advertisement
ਅਜੀਤ ਡੈਸਕ 13-08-2026

ਅਜਨਾਲਾ (ਅੰਮ੍ਰਿਤਸਰ), 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਮਹਾਰਾਸ਼ਟਰ ਪੁਲਿਸ ਨੇ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਨਵੀਂ ਜਾਣਕਾਰੀ ਦਿੱਤੀ ਹੈ। 

ਮਹਾਰਾਸ਼ਟਰ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਤੇ ਖੰਜਰ ਨਾਲ ਹਮਲਾ ਕੀਤਾ ਗਿਆ ਸੀ ਅਤੇ ਹਮਲੇ ਵਿਚ ਪੁਲਿਸ ਇੰਸਪੈਕਟਰ ਸੰਤੋਸ਼ ਕੇਂਧੇ ਵੀ ਜ਼ਖ਼ਮੀ ਹੋਏ ਹਨ।

ਪੁਲਿਸ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ  ਸੁਖਬੀਰ ਸਿੰਘ ਬਾਦਲ ਬਾਹਰ ਆ ਰਹੇ ਸਨ, ਦੁਪਹਿਰ ਲਗਭਗ 1:50 ਤੇ ਹਮਲਾ ਹੋਇਆ ਸੀ। 

Ad Position 22
No active advertisement
ਪਿਛਲੀ ਖ਼ਬਰ ਫਗਵਾੜਾ ਮਿਲ ਵਲੋਂ ਕਿਸਾਨਾਂ ਦੇ ਗੰਨੇ ਦੀ ਅਦਾਇਗੀ ਨਹੀਂ ਕੀਤੀ ਜਾਂਦੀ ਤਾਂ 20 ਅਗਸਤ ਨੂੰ ਨੈਸ਼ਨਲ ਹਾਈਵੇ ਜਾਮ ਕਰਨਗੇ- ਕਿ... ਅਗਲੀ ਖ਼ਬਰ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਕੰਪਲੈਕਸ ’ਚ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਜਥੇਦਾਰ ਗੜਗੱਜ ਵਲੋਂ ਸਖ਼ਤ ਨਿੰਦਾ
Ad Position 24