13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੁਖਬੀਰ ਸਿੰਘ ਬਾਦਲ ਦਾ ਜਾਣਿਆ ਹਾਲ- ਸੂਤਰ

ਨਵੀਂ ਦਿੱਲੀ, 13 ਅਗਸਤ- ਨੰਦੇੜ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ...

Ad Position 21
No active advertisement
ਅਜੀਤ ਡੈਸਕ 13-08-2026

ਨਵੀਂ ਦਿੱਲੀ, 13 ਅਗਸਤ- ਨੰਦੇੜ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦੀ ਘਟਨਾ ਤੋਂ ਬਾਅਦ ਸਿਆਸੀ ਹਲਕਿਆਂ ਵਿਚ ਚਿੰਤਾ ਦਾ ਮਾਹੌਲ ਹੈ।

ਜਾਣਕਾਰੀ ਮੁਤਾਬਕ ਗੁਰਦੁਆਰਾ ਸਾਹਿਬ ਦੇ ਨੇੜੇ ਵਾਪਰੀ ਇਸ ਘਟਨਾ ਦੌਰਾਨ ਸੁਖਬੀਰ ਬਾਦਲ ਦੇ ਹੱਥ ’ਤੇ ਸੱਟ ਲੱਗੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਪੁਲਿਸ ਨੇ ਹਮਲਾਵਰ ਨੂੰ ਕਾਬੂ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੂੰ ਅੱਜ ਦੂਜੀ ਵਾਰ ਗੁਰੂ ਨੇ ਹੱਥ ਦੇ ਕੇ ਰੱਖਿਆ- ਖਡਿਆਲ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਤੇ ਹਮਲੇ ਨੂੰ ਲੈ ਕੇ ਅਕਾਲੀ ਆਗੂਆਂ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ
Ad Position 24