13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਨਿਖੇਧੀ ਕੀਤੀ ਗਈ

ਮਮਦੋਟ (ਫ਼ਿਰੋਜ਼ਪੁਰ), 13 ਅਗਸਤ (ਰਾਜਿੰਦਰ ਸਿੰਘ ਹਾਂਡਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ...

Ad Position 21
No active advertisement
ਅਜੀਤ ਡੈਸਕ 13-08-2026

ਮਮਦੋਟ (ਫ਼ਿਰੋਜ਼ਪੁਰ), 13 ਅਗਸਤ (ਰਾਜਿੰਦਰ ਸਿੰਘ ਹਾਂਡਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਨਾਂਦੇੜ ਸਾਹਿਬ ਵਿਖੇ  ਹੋਏ ਹੈਰਾਨ ਕਰਨ ਵਾਲੇ ਹਮਲੇ ਦੀ ਸਾਬਕਾ ਮੰਤਰੀ ਤੇ ਸੀਨੀਅਰ ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਹਿੰਸਾ ਲਈ ਕੋਈ ਥਾਂ ਨਹੀਂ ਹੈ, ਖ਼ਾਸ ਕਰਕੇ ਕਿਸੇ ਪਵਿੱਤਰ ਧਾਰਮਿਕ ਅਸਥਾਨ ’ਤੇ ਤਾਂ ਬਿਲਕੁਲ ਵੀ ਨਹੀਂ। ਉਨ੍ਹਾਂ ਕਿਹਾ ਕਿ ਉਹ ਸੁਖਬੀਰ ਸਿੰਘ ਬਾਦਲ ਅਤੇ ਜ਼ਖ਼ਮੀ ਸੁਰੱਖਿਆ ਕਰਮਚਾਰੀ ਦੀ ਜਲਦ ਅਤੇ ਪੂਰੀ ਸਿਹਤਯਾਬੀ ਲਈ ਅਰਦਾਸ ਕਰਦੇ ਹਨ।

Ad Position 22
No active advertisement
ਪਿਛਲੀ ਖ਼ਬਰ ਅਜਨਾਲਾ ਥਾਣਾ ਹਮਲਾ ਮਾਮਲਾ- ਬਿਕਰਮਜੀਤ ਸਿੰਘ ਨੂੰ ਅਦਾਲਤ ਵਲੋਂ ਮੁੜ 5 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ ਅਗਲੀ ਖ਼ਬਰ ਏਕਨਾਥ ਸ਼ਿੰਦੇ ਨੇ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਤੋਂ ਬਾਅਦ ਕੀਤੀ ਗੱਲਬਾਤ
Ad Position 24