13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਸ਼੍ਰੋਮਣੀ ਅਕਾਲੀ ਦਲ (ਬ) ਨਾਲ ਸੰਬੰਧਤ ਟਕਸਾਲੀ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)- ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਵਿਚ...

Ad Position 21
No active advertisement
ਅਜੀਤ ਡੈਸਕ 13-08-2026

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)- ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪਿੰਡ ਸੰਗਰਾਣਾ ਵਿਖੇ ਟਕਸਾਲੀ ਅਕਾਲੀ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕਰ ਲਈ। ਜਿਨ੍ਹਾਂ ਵਿਚ ਗੁਰਸੇਵਕ ਸਿੰਘ ਬਰਾੜ, ਗੁਰਸਾਹਿਬ ਸਿੰਘ ਬਰਾੜ, ਐਡਵੋਕੇਟ ਅਭੀਜੀਤ ਸਿੰਘ ਬਰਾੜ, ਹਰਜਿੰਦਰ ਸਿੰਘ ਬਰਾੜ ਅਤੇ ਹੋਰ ਪਰਿਵਾਰ ਸ਼ਾਮਿਲ ਹੋਏ।

ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਪਾਰਟੀ ਵਿਚ ਸ਼ਾਮਿਲ ਹੋਣ ਤੇ ਪਰਿਵਾਰਾਂ ਦਾ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਭਗਵੰਤ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ 15 ਅਗਸਤ ਨੂੰ ਲੈ ਕੇ ਸ਼ਹਿਰ ਵਿਚ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ ਅਗਲੀ ਖ਼ਬਰ ਗੁਰੂ ਘਰ ਵਿਖੇ ਸੁਖਬੀਰ ਬਾਦਲ ’ਤੇ ਹਮਲਾ ਅਤਿਅੰਤ ਮੰਦਭਾਗਾ- ਜਥੇਦਾਰ ਗੁਰਬਚਨ ਸਿੰਘ ਕਰਮੂਵਾਲਾ
Ad Position 24