ਅਟਾਰੀ ਸਰਹੱਦ, ਅੰਮ੍ਰਿਤਸਰ 14 ਅਗਸਤ (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)- ਭਾਰਤ ਦੇ ਗੁਆਂਢੀ ਮੁਲਕ ਪਾਕਿਸਤਾਨ ਅੱਜ 14 ਅਗਸਤ ਆਜ਼ਾਦੀ ਦਿਵਸ ਵਾਲੇ ਦਿਨ ਭਾਰਤ ਦੀ ਅਟਾਰੀ ਸਰਹੱਦ ਰਾਹੀਂ ਭਾਰਤ ਸਰਕਾਰ ਵਲੋਂ ਪਾਕਿਸਤਾਨ ਦੇ ਆਜ਼ਾਦੀ ਦਿਵਸ ਮੌਕੇ ਕਿਸੇ ਕਿਸਮ ਦੀਆਂ ਮਠਿਆਈਆਂ ਤੇ ਵਧਾਈਆਂ ਨਹੀਂ ਦਿੱਤੀਆਂ ਗਈਆਂ। ਇੱਥੇ ਦੱਸਣ ਯੋਗ ਹੈ ਕਿ ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਵਲੋਂ ਪਾਕਿਸਤਾਨ ਨਾਲ ਹਰੇਕ ਤਰ੍ਹਾਂ ਦੇ ਰਿਸ਼ਤੇ ਨਾਤੇ ਤੋੜ ਲਏ ਗਏ ਸਨ, ਜਿਸ ਦੇ ਮੱਦੇ ਨਜ਼ਰ ਇਸ ਸਾਲ ਵੀ ਗੁਆਂਢੀ ਮੁਲਕ ਪਾਕਿਸਤਾਨ ਦੇ ਆਜ਼ਾਦੀ ਦਿਵਸ ਮੌਕੇ ਭਾਰਤ ਸਰਕਾਰ ਅਤੇ ਬੀ.ਐਸ.ਐਫ਼. ਵਲੋਂ ਪਾਕਿਸਤਾਨ ਸਰਕਾਰ ਤੇ ਪਾਕਿਸਤਾਨ ਰੇਂਜਰਾਂ ਨੂੰ ਅਟਾਰੀ ਸਰਹੱਦ ਆਜ਼ਾਦੀ ਦੀ ਮੁਬਾਰਕਬਾਦ ਨਹੀਂ ਕਹੀ ਗਈ I
ਤਾਜ਼ਾ ਖ਼ਬਰਾਂ
Free
ਪਾਕਿਸਤਾਨ ਦੇਸ਼ ਦੇ ਆਜ਼ਾਦੀ ਦਿਵਸ ਮੌਕੇ ਭਾਰਤ ਵਲੋਂ ਨਹੀਂ ਦਿੱਤੀਆਂ ਮਠਿਆਈਆਂ
ਅਟਾਰੀ ਸਰਹੱਦ, ਅੰਮ੍ਰਿਤਸਰ 14 ਅਗਸਤ (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)- ਭਾਰਤ ਦੇ ਗੁਆਂਢੀ ਮੁਲਕ ਪਾਕਿਸਤਾਨ ਅੱਜ 14 ਅਗਸਤ ਆਜ਼ਾਦੀ ਦਿਵਸ ਵਾਲੇ ਦਿਨ ਭਾਰਤ ਦੀ ਅਟਾਰੀ ਸਰਹੱਦ ਰਾਹੀਂ ਭਾਰਤ ਸਰਕਾਰ ਵਲੋਂ ਪਾਕਿਸਤਾਨ ਦੇ ਆਜ਼ਾਦੀ ਦਿਵਸ ਮੌਕੇ ਕਿਸੇ ਕਿਸਮ ਦੀਆਂ ਮਠਿਆਈਆਂ ਤੇ ਵਧਾਈਆਂ ਨਹੀਂ ਦਿੱਤੀਆਂ ਗਈਆਂ।
ਅਜੀਤ ਡੈਸਕ
14-08-2026