14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਪ੍ਰਸਿੱਧ ਕਾਲਮ ਨਵੀਸ ਤਲਵਿੰਦਰ ਸਿੰਘ ਬੁੱਟਰ ਨੂੰ ਸਦਮਾ, ਪਿਤਾ ਦਾ ਹੋਇਆ ਦੇਹਾਂਤ

ਸ੍ਰੀ ਅਨੰਦਪੁਰ ਸਾਹਿਬ, 14 ਅਗਸਤ (ਕਰਨੈਲ ਸਿੰਘ, ਜੇਐਸ ਨਿੱਕੂਵਾਲ)- ਪ੍ਰਸਿੱਧ ਕਾਲਮ ਨਵੀਸ ਅਤੇ ਟਿੱਪਣੀਕਾਰ ਨੂੰ ਅੱਜ ਉਦੋਂ...

Ad Position 21
No active advertisement
ਅਜੀਤ ਡੈਸਕ 14-08-2026

ਸ੍ਰੀ ਅਨੰਦਪੁਰ ਸਾਹਿਬ, 14 ਅਗਸਤ (ਕਰਨੈਲ ਸਿੰਘ, ਜੇਐਸ  ਨਿੱਕੂਵਾਲ)- ਪ੍ਰਸਿੱਧ ਕਾਲਮ ਨਵੀਸ ਤਲਵਿੰਦਰ ਸਿੰਘ ਬੁੱਟਰ ਨੂੰ ਅੱਜ ਉਦੋਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਪਿਤਾ ਭਾਈ ਪਰਮਜੀਤ ਸਿੰਘ ਸਾਬਕਾ ਪੰਚਾਇਤ ਅਫ਼ਸਰ ਸਦੀਵੀ ਵਿਛੋੜਾ ਦੇ ਗਏ। ਜ਼ਿਕਰਯੋਗ ਹੈ ਕਿ ਭਾਈ ਪਰਮਜੀਤ ਸਿੰਘ ਕੁਝ ਸਮੇਂ ਤੋਂ ਗੰਭੀਰ ਸੱਟ ਲੱਗ ਜਾਣ ਕਾਰਨ ਜੇਰੇ ਇਲਾਜ ਚੱਲ ਰਹੇ ਸਨ।

ਪਰ ਅੱਜ ਦੇਰ ਸ਼ਾਮ ਉਹ ਪਰਿਵਾਰਕ ਮੈਂਬਰਾਂ, ਸਾਕ ਸਬੰਧੀਆਂ ਅਤੇ ਮਿੱਤਰਾਂ ਦੋਸਤਾਂ ਨੂੰ ਅਚਾਨਕ ਸਦੀਵੀ ਵਿਛੋੜਾ ਦੇ ਗਏ। ਰਾਜਨੀਤਿਕ, ਧਾਰਮਿਕ, ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਪੱਤਰਕਾਰ ਭਾਈਚਾਰੇ ਵਲੋਂ ਜਿੱਥੇ ਭਾਈ ਸਾਹਿਬ ਜੀ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਇਜਹਾਰ ਕੀਤਾ ਗਿਆ ਉੱਥੇ ਹੀ ਅਕਾਲ ਪੁਰਖ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਬਖਸ਼ਿਸ਼ ਕਰੇ।

Ad Position 22
No active advertisement
ਪਿਛਲੀ ਖ਼ਬਰ 'ਆਪ' ਵਲੋਂ ਗੁਰਦਾਸਪੁਰ, ਤਰਨਤਾਰਨ ਅਤੇ ਪਟਿਆਲਾ ਸ਼ਹਿਰੀ ਤੋਂ ਜ਼ਿਲ੍ਹਾ ਇੰਚਾਰਜਾਂ ਦੀ ਨਿਯੁਕਤੀ ਦਾ ਐਲਾਨ ਅਗਲੀ ਖ਼ਬਰ ਜਗਤਾਰ ਸਿੰਘ ਹਵਾਰਾ ਵਲੋ ਕੌਮੀ ਇਨਸਾਫ਼ ਮੋਰਚੇ ਵਿਚ ਪਹੁੰਚਣ ਦੀ ਵੱਧ ਤੋਂ ਵੱਧ ਅਪੀਲ
Ad Position 24