15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸੁਤੰਤਰਤਾ ਦਿਵਸ ਮੌਕੇ ਤੇ ਫ਼ਿਰੋਜ਼ਪੁਰ ਵਿਚ ਰਾਜ ਪੱਧਰੀ ਪ੍ਰੋਗਰਾਮ ਆਯੋਜਿਤ

ਫ਼ਿਰੋਜ਼ਪੁਰ, 15 ਅਗਸਤ- ਸੁਤੰਤਰਤਾ ਦਿਵਸ ਮੌਕੇ ਤੇ ਅੱਜ ਫ਼ਿਰੋਜ਼ਪੁਰ ਵਿਚ...

Ad Position 21
No active advertisement
ਅਜੀਤ ਡੈਸਕ 15-08-2026

ਫ਼ਿਰੋਜ਼ਪੁਰ, 15 ਅਗਸਤ- ਸੁਤੰਤਰਤਾ ਦਿਵਸ ਮੌਕੇ ਤੇ ਅੱਜ ਫ਼ਿਰੋਜ਼ਪੁਰ ਵਿਚ ਰਾਜ ਪੱਧਰੀ ਪ੍ਰੋਗਰਾਮ ਕੀਤਾ ਜਾਵੇਗਾ। ਫਿਰੋਜ਼ਪੁਰ 'ਚ ਮੁੱਖ ਮੰਤਰੀ ਭਗਵੰਤ ਮਾਨ ਤਿਰੰਗਾ ਲਹਿਰਾਉਣਗੇ।

ਪ੍ਰੋਗਰਾਮ ਵਿਚ ਸ਼ਾਮਿਲ ਹੋਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਹੁਸੈਨੀਵਾਲਾ ਵਿਚ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਟ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਆਜ਼ਾਦੀ ਦਿਹਾੜੇ ਮੌਕੇ ਫਿਰੋਜ਼ਪੁਰ ਵਿਚ ਕਿਸਾਨਾਂ ਵਲੋਂ ਰੋਸ਼ ਪ੍ਰਦਰਸ਼ਨ ਅਗਲੀ ਖ਼ਬਰ ਸੁਤੰਤਰਤਾ ਦਿਵਸ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਰੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
Ad Position 24