15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਆਜ਼ਾਦੀ ਦਿਵਸ ਮੌਕੇ ਲੁਧਿਆਣਾ ਵਿਚ ਵਿੱਤ ਮੰਤਰੀ ਚੀਮਾ ਨੇ ਝੰਡਾ ਲਹਿਰਾਇਆ

ਲੁਧਿਆਣਾ, 15 ਅਗਸਤ (ਪਰਮਿੰਦਰ ਸਿੰਘ ਆਹੂਜਾ)- ਆਜ਼ਾਦੀ ਦਿਵਸ ਮੌਕੇ ਲੁਧਿਆਣਾ ਵਿਚ ਵਿੱਤ...

Ad Position 21
No active advertisement
ਅਜੀਤ ਡੈਸਕ 15-08-2026

ਲੁਧਿਆਣਾ, 15 ਅਗਸਤ (ਪਰਮਿੰਦਰ ਸਿੰਘ ਆਹੂਜਾ)- ਆਜ਼ਾਦੀ ਦਿਵਸ ਮੌਕੇ ਲੁਧਿਆਣਾ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਤਿਰੰਗਾ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਨਾਲ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਡਿਪਟੀ ਕਮਿਸ਼ਨਰ ਹਿਮਾਂਸ਼ੂਜੈਨ ਵੀ ਸਨ। ਆਜ਼ਾਦੀ ਮੌਕੇ ਪੁਲਿਸ ਵਲੋਂ ਸ਼ਹਿਰ ਵਿਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ।

Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਵਿਚ ਤਿਰੰਗੇ ਝੰਡੇ ਨੂੰ ਦਿੱਤੀ ਕੈਬਨਿਟ ਮੰਤਰੀ ਅਰੋੜਾ ਨੇ ਸਲਾਮੀ ਅਗਲੀ ਖ਼ਬਰ ਆਜ਼ਾਦੀ ਦਿਹਾੜੇ ਮੌਕੇ ਸਨੌਰ-ਪਟਿਆਲਾ ਰੋਡ ’ਤੇ ਸ਼ਰਾਬ ਦਾ ਠੇਕਾ ਖੁੱਲ੍ਹਾ ਦਿਖਿਆ
Ad Position 24