15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਅੰਮ੍ਰਿਤਸਰ ਵਿਚ ਤਿਰੰਗੇ ਝੰਡੇ ਨੂੰ ਦਿੱਤੀ ਕੈਬਨਿਟ ਮੰਤਰੀ ਅਰੋੜਾ ਨੇ ਸਲਾਮੀ

ਅੰਮ੍ਰਿਤਸਰ, 15 ਅਗਸਤ (ਰੇਸ਼ਮ ਸਿੰਘ)- ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਅੱਜ ਇੱਥੇ..

Ad Position 21
No active advertisement
ਅਜੀਤ ਡੈਸਕ 15-08-2026

ਅੰਮ੍ਰਿਤਸਰ, 15 ਅਗਸਤ (ਰੇਸ਼ਮ ਸਿੰਘ)- ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਅੱਜ ਇੱਥੇ ਗੁਰੂ ਨਾਨਕ ਦੇਵ ਸਟੇਡੀਅਮ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ ਭਾਵੇਂ ਕਿ ਇਸ ਮੌਕੇ ਮੰਤਰੀ ਅਰੋੜਾ ਨੇ ਜਦੋਂ ਝੰਡਾ ਲਹਿਰਾਉਣ ਲਈ ਰੱਸੀ ਖਿੱਚੀ ਤਾਂ ਕਿਸੇ ਤਕਨੀਕੀ ਨੁਕਸ ਕਾਰਨ ਝੰਡਾ ਪਾਇਪ ਨਾਲ ਫਸ ਗਿਆ। ਇਸ ਦੌਰਾਨ ਮੰਤਰੀ ਅਰੋੜਾ ਨੇ ਦੇਸ਼ ਦੇ ਬਹਾਦਰ ਸੂਰਬੀਰਾਂ ਨੂੰ ਯਾਦ ਕੀਤਾ, ਜਿਨ੍ਹਾਂ ਦੀ ਬਦੌਲਤ ਦੇਸ਼ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਬਰਨਾਲਾ ਵਿਖੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਤਿਰੰਗਾ ਝੰਡਾ ਅਗਲੀ ਖ਼ਬਰ ਆਜ਼ਾਦੀ ਦਿਵਸ ਮੌਕੇ ਲੁਧਿਆਣਾ ਵਿਚ ਵਿੱਤ ਮੰਤਰੀ ਚੀਮਾ ਨੇ ਝੰਡਾ ਲਹਿਰਾਇਆ
Ad Position 24