15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੌਮੀ ਝੰਡਾ, ਚੜ੍ਹਾਉਣ ਦੀ ਰਸਮ ਅਦਾ ਕੀਤੀ

ਸੰਗਰੂਰ, 15 ਅਗਸਤ (ਫੁੱਲ, ਪਸੋਰੀਆ)- ਅਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ...

Ad Position 21
No active advertisement
ਅਜੀਤ ਡੈਸਕ 15-08-2026

ਸੰਗਰੂਰ, 15 ਅਗਸਤ (ਫੁੱਲ, ਪਸੋਰੀਆ)- ਅਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੁਲਿਸ ਲਾਈਨ ਸਟੇਡੀਅਮ, ਸੰਗਰੂਰ ਵਿਖੇ, ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ, ਕੌਮੀ ਝੰਡਾ, ਚੜ੍ਹਾਉਣ ਦੀ ਰਸਮ ਅਦਾ ਕੀਤੀ।

ਇਸ ਮੌਕੇ ਵਿਧਾਇਕਾ ਨਰਿੰਦਰ ਕੌਰ ਭਰਾਜ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਅਤੇ ਹੋਰ ਅਧਿਕਾਰੀ ਮੌਜੂਦ ਸਨ। 

Ad Position 22
No active advertisement
ਪਿਛਲੀ ਖ਼ਬਰ ਆਜ਼ਾਦੀ ਦਿਵਸ ਮੌਕੇ ਘੁੰਮਾਣ ਵਿਖੇ ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਝੰਡਾ ਲਹਿਰਾਇਆ ਅਗਲੀ ਖ਼ਬਰ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਮਲੇਰਕੋਟਲਾ ਵਿਖੇ ਕੌਮੀ ਝੰਡਾ ਲਹਿਰਾਇਆ
Ad Position 24