15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਕੌਮੀ ਝੰਡਾ, ਚੜ੍ਹਾਉਣ ਦੀ ਰਸਮ ਅਦਾ ਕੀਤੀ

ਹੁਸ਼ਿਆਰਪੁਰ, 15 ਅਗਸਤ (ਬਲਜਿੰਦਰ ਪਾਲ ਸਿੰਘ)- ਅਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾਕਟਰ...

Ad Position 21
No active advertisement
ਅਜੀਤ ਡੈਸਕ 15-08-2026

ਹੁਸ਼ਿਆਰਪੁਰ,15 ਅਗਸਤ (ਬਲਜਿੰਦਰ ਪਾਲ ਸਿੰਘ)- ਅਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ, ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ, ਕੌਮੀ ਝੰਡਾ, ਚੜ੍ਹਾਉਣ ਦੀ ਰਸਮ ਅਦਾ ਕੀਤੀ।

ਇਸ ਮੌਕੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਡਿਪਟੀ ਕਮਿਸ਼ਨਰ ਅਸਿਕਾ ਜੈਨ, ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਮਲਿਕ ਆਦਿ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸਿਮਰਨਜੀਤ ਸਿੰਘ ਮਾਨ ਨੂੰ ਚੰਡੀਗੜ੍ਹ ਪੁਲਿਸ ਨੇ ਕੀਤਾ ਡਿਟੇਨ ਅਗਲੀ ਖ਼ਬਰ ਸੁਤੰਤਰਤਾ ਦਿਵਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ
Ad Position 24