15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਮੋਹਾਲੀ-ਚੰਡੀਗੜ੍ਹ ਬਾਰਡਰ ਤੇ ਮਾਹੌਲ ਤਣਾਅਪੂਰਨ, ਦਾਗੇ ਅੱਥਰੂ ਗੈਸ ਦੇ ਗੋਲੇ

ਚੰਡੀਗੜ੍ਹ, 15 ਅਗਸਤ (ਤਰਵਿੰਦਰ ਸਿੰਘ ਬਾਨੀਪਾਲ)- ਕੌਮੀ ਇਨਸਾਫ਼ ਮੋਰਚੇ ਦੇ ਪ੍ਰਦਰਸ਼ਨ ਦੌਰਾਨ ਮੋਹਾਲੀ-ਚੰਡੀਗੜ੍ਹ...

Ad Position 21
No active advertisement
ਅਜੀਤ ਡੈਸਕ 15-08-2026

ਚੰਡੀਗੜ੍ਹ, 15 ਅਗਸਤ (ਤਰਵਿੰਦਰ ਸਿੰਘ ਬਾਨੀਪਾਲ)- ਕੌਮੀ ਇਨਸਾਫ਼ ਮੋਰਚੇ ਦੇ ਪ੍ਰਦਰਸ਼ਨ ਦੌਰਾਨ ਮੋਹਾਲੀ-ਚੰਡੀਗੜ੍ਹ ਬਾਰਡਰ 'ਤੇ ਮਾਹੌਲ ਤਣਾਅਪੂਰਨ ਹੋ ਗਿਆ ਹੈ। ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਹਾਊਸ ਵੱਲ ਕੂਚ ਕਰਨ ਮੌਕੇ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਵਲੋਂ ਵਾਟਰ ਕੈਨਨ ਦਾ ਇਸਤੇਮਾਲ ਕੀਤਾ ਗਿਆ।

ਇਸ ਦੌਰਾਨ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਵੀ ਦਾਗੇ। ਪ੍ਰਦਰਸ਼ਨ ਨੂੰ ਲੈ ਕੇ ਇਲਾਕੇ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।  

Ad Position 22
No active advertisement
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ 20 ਅਗਸਤ ਨੂੰ ਬੀ.ਕੇ.ਯੂ. ਉਗਰਾਹਾਂ ਵਲੋਂ ਵੱਡੀਆਂ ਸਰਮਾਏਦਾਰ ਕੰਪਨੀਆਂ ਅੱਗੇ ਇਕ ਰੋਜ਼ਾ ਧਰਨੇ ਦਿੱਤੇ ਜਾਣਗੇ
Ad Position 24