15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਜਲੰਧਰ ਦੇ ਸਾਰੇ ਸਕੂਲਾਂ ਤੇ ਕਾਲਜਾਂ ’ਚ 17 ਅਗਸਤ ਨੂੰ ਛੁੱਟੀ ਦਾ ਐਲਾਨ

ਜਲੰਧਰ, 15 ਅਗਸਤ- 80ਵੇਂ ਆਜ਼ਾਦੀ ਦਿਹਾੜੇ ਮੌਕੇ ਅੱਜ ਸਥਾਨਕ ਗੁਰੂ ਗੋਬਿੰਦ ਸਿੰਘ...

Ad Position 21
No active advertisement
ਅਜੀਤ ਡੈਸਕ 15-08-2026

ਜਲੰਧਰ, 15 ਅਗਸਤ- 80ਵੇਂ ਆਜ਼ਾਦੀ ਦਿਹਾੜੇ ਮੌਕੇ ਅੱਜ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ।

ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ 17 ਅਗਸਤ 2026 (ਸੋਮਵਾਰ) ਨੂੰ ਜ਼ਿਲ੍ਹਾ ਜਲੰਧਰ ਦੇ ਸਾਰੇ ਸਰਕਾਰੀ/ਪ੍ਰਾਈਵੇਟ ਸਕੂਲਾਂ ਤੇ ਕਾਲਜਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ। 

ਇਸ ਮੌਕੇ ਉਨ੍ਹਾਂ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਦੀ ਮਿਹਨਤ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਆਪਣੀਆਂ ਸ਼ਾਨਦਾਰ ਅਤੇ ਦੇਸ਼ ਭਗਤੀ ਦੇ ਰੰਗ ਵਿਚ ਰੰਗੀਆਂ ਪੇਸ਼ਕਾਰੀਆਂ ਨਾਲ ਜ਼ਿਲ੍ਹਾਂ ਪੱਧਰੀ ਸਮਾਗਮ ਨੂੰ ਚਾਰ ਚੰਨ੍ਹ ਲਾਏ।

Ad Position 22
No active advertisement
ਪਿਛਲੀ ਖ਼ਬਰ ਕੌਮੀ ਇਨਸਾਫ਼ ਮੋਰਚੇ ਵਲੋਂ ਪ੍ਰਦਰਸ਼ਨ ਖ਼ਤਮ ਕਰਨ ਦਾ ਐਲਾਨ ਕੀਤਾ ਗਿਆ ਅਗਲੀ ਖ਼ਬਰ ਜਲੰਧਰ ਵਿਚ ਕਰਤਾਰ ਬੱਸ ਦੀ ਲਪੇਟ 'ਚ ਆਉਣ ਨਾਲ ਡਿਲੀਵਰੀ ਬੁਆਏ ਦੀ ਹੋਈ ਮੌਤ
Ad Position 24