ਗਾਲੇ, 15 ਅਗਸਤ - ਭਾਰਤ ਅਤੇ ਸ੍ਰੀਲੰਕਾ ਦੀਆਂ ਕ੍ਰਿਕਟ ਟੀਮਾਂ ਦਰਮਿਆਨ 2 ਟੈਸਟ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਗਾਲੇ ਵਿਖੇ ਸ਼ੁਰੂ ਹੋਇਆ। ਟਾਸ ਜਿੱਤ ਕੇ ਭਾਰਤੀ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਖ਼ਬਰ ਲਿਖੇ ਜਾਣ ਤੱਕ ਭਾਰਤ ਦੀ ਟੀਮ ਨੇ ਵਿਕਟਾਂ ਦੇ ਨੁਕਸਾਨ 'ਤੇ ਦੌੜਾਂ ਬਣਾ ਲਈਆਂ ਸਨ। ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ 32 ਦੌੜਾਂ ਬਣਾ ਕੇ ਆਊਟ ਹੋਏ। ਯਸ਼ਸਵੀ ਜੈਸਵਾਲ ਤੋਂ ਬਾਅਦ ਬੱਲੇਬਾਜ਼ੀ ਕਰਨ ਉਤਰੇ ਦੇਵਦੱਤ ਪਡਿਕਲ ਨੇ ਸ਼ਾਨਦਾਰ ਸੈਂਕੜਾ ਲਗਾਇਆ।
ਤਾਜ਼ਾ ਖ਼ਬਰਾਂ
Free
ਭਾਰਤ-ਸ੍ਰੀਲੰਕਾ ਪਹਿਲਾ ਟੈਸਟ - ਦੇਵਦੱਤ ਪਡਿੱਕਲ ਦਾ ਸ਼ਾਨਦਾਰ ਸੈਂਕੜਾ
ਗਾਲੇ, 15 ਅਗਸਤ - ਭਾਰਤ ਅਤੇ ਸ੍ਰੀਲੰਕਾ ਦੀਆਂ ਕ੍ਰਿਕਟ ਟੀਮਾਂ ਦਰਮਿਆਨ 2 ਟੈਸਟ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਗਾਲੇ ਵਿਖੇ ਸ਼ੁਰੂ ਹੋਇਆ। ਟਾਸ ਜਿੱਤ ਕੇ ਭਾਰਤੀ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਨੇ ਪਹਿਲਾਂ...
ਅਜੀਤ ਡੈਸਕ
15-08-2026