ਮਲੌਦ/ਖੰਨਾ (ਲੁਧਿਆਣਾ), 15 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਨਗਰ ਪੰਚਾਇਤ ਮਲੌਦ ਵਿਖੇ ਆਜ਼ਾਦੀ ਦਿਹਾੜੇ ਮੌਕੇ ਕੌਂਸਲਰਾਂ ਤੇ ਨਗਰ ਪੰਚਾਇਤ ਦੇ ਕਰਮਚਾਰੀਆਂ ਦੀ ਹਾਜ਼ਰੀ ਦੌਰਾਨ ਪ੍ਰਧਾਨ ਸੋਨੀਆ ਗੋਇਲ ਨੇ ਕੌਮੀ ਝੰਡਾ ਲਹਿਰਾ ਕੇ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ।
ਤਾਜ਼ਾ ਖ਼ਬਰਾਂ
Free
ਨਗਰ ਪੰਚਾਇਤ ਮਲੌਦ ਵਿਖੇ ਪ੍ਰਧਾਨ ਸੋਨੀਆ ਗੋਇਲ ਨੇ ਲਹਿਰਾਇਆ ਤਿਰੰਗਾ ਝੰਡਾ
ਮਲੌਦ/ਖੰਨਾ (ਲੁਧਿਆਣਾ), 15 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਨਗਰ ਪੰਚਾਇਤ ਮਲੌਦ ਵਿਖੇ ਆਜ਼ਾਦੀ ਦਿਹਾੜੇ ਮੌਕੇ ਕੌਂਸਲਰਾਂ ਤੇ ਨਗਰ ਪੰਚਾਇਤ ਦੇ ਕਰਮਚਾਰੀਆਂ ਦੀ ਹਾਜ਼ਰੀ...
ਅਜੀਤ ਡੈਸਕ
15-08-2026