15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਭਾਰਤ-ਸ੍ਰੀਲੰਕਾ ਪਹਿਲਾ ਟੈਸਟ : ਪਹਿਲੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਭਾਰਤ 288/2

ਗਾਲੇ (ਸ੍ਰੀਲੰਕਾ), 15 ਅਗਸਤ - ਭਾਰਤ ਅਤੇ ਸ੍ਰੀਲੰਕਾ ਦੀਆਂ ਕ੍ਰਿਕਟ ਟੀਮਾਂ ਦਰਮਿਆਨ 2 ਟੈਸਟ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਗਾਲੇ ਵਿਖੇ ਸ਼ੁਰੂ ਹੋਇਆ। ਟਾਸ ਜਿੱਤ ਕੇ ਭਾਰਤੀ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਪਹਿਲਾਂ...

Ad Position 21
No active advertisement
ਅਜੀਤ ਡੈਸਕ 15-08-2026

ਗਾਲੇ (ਸ੍ਰੀਲੰਕਾ), 15 ਅਗਸਤ - ਭਾਰਤ ਅਤੇ ਸ੍ਰੀਲੰਕਾ ਦੀਆਂ ਕ੍ਰਿਕਟ ਟੀਮਾਂ ਦਰਮਿਆਨ 2 ਟੈਸਟ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਗਾਲੇ ਵਿਖੇ ਸ਼ੁਰੂ ਹੋਇਆ। ਟਾਸ ਜਿੱਤ ਕੇ ਭਾਰਤੀ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਪਹਿਲੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਭਾਰਤ ਦੀ ਟੀਮ ਨੇ 2 ਵਿਕਟਾਂ ਦੇ ਨੁਕਸਾਨ 'ਤੇ 288 ਦੌੜਾਂ ਬਣਾ ਲਈਆਂ ਸਨ। ਭਾਰਤ ਨੇ ਪਹਿਲੀ ਵਿਕਟ ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਦੇ ਰੂਪ ਵਿਚ ਗਵਾਈ ਜੋ ਕਿ 32 ਦੌੜਾਂ ਬਣਾ ਕੇ ਰਨ ਆਊਟ ਹੋਏ। ਇਸ ਤੋਂ ਬਾਅਦ ਦੂਜੀ ਵਿਕਟ ਸ਼ੁਭਮਨ ਗਿੱਲ ਦੀ ਡਿੱਗੀ ਜੋ ਕਿ 16 ਦੌੜਾਂ ਬਣਾ ਕੇ ਆਊਟ ਹੋਏ। ਭਾਰਤ ਵਲੋਂ ਆਪਣੇ ਕਰੀਅਰ ਦਾ ਤੀਸਰਾ ਟੈਸਟ ਖੇਡ ਰਹੇ ਦੇਵਦੱਤ ਪਡਿੱਕਲ ਨੇ ਸ਼ਾਨਦਾਰ ਸੈਂਕੜਾ ਲਗਾਇਆ। ਦਿਨ ਦਾ ਖੇਡਮ ਖ਼ਤਮ ਹੋਣ ਤੱਕ ਅਤੇ ਕਪਤਾਨ ਸ਼ੁਭਮਨ ਗਿੱਲ ਦੌੜਾਂ ਬਣਾ ਕੇ ਕ੍ਰੀਜ਼ ''ਤੇ ਡਟੇ ਹੋਏ ਸਨ।

Ad Position 22
No active advertisement
ਪਿਛਲੀ ਖ਼ਬਰ ਮਾਂ ਚਿੰਤਪੁਰਨੀ ਧਾਮ 'ਤੇ ਚੜ੍ਹਾਏ ਜਾਣ ਵਾਲੇ ਸਾਲਾਨਾ ਝੰਡੇ ਦੀ ਕੱਢੀ ਗਈ ਸ਼ੋਭਾ ਯਾਤਰਾ ਅਗਲੀ ਖ਼ਬਰ ਇਸੇ ਇਜਲਾਸ ਵਿਚ ਕੀਤਾ ਜਾ ਸਕਦਾ ਸੀ ਮਹਿਲਾ ਰਾਖਵਾਂਕਰਨ ਬਿੱਲ - ਕਪਿਲ ਸਿੱਬਲ
Ad Position 24