15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ

ਚੰਡੀਗੜ੍ਹ, 15 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕਰਕੇ ਆਉਣ ਵਾਲੇ ਮੈਚਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਟੀਮ...

Ad Position 21
No active advertisement
ਅਜੀਤ ਡੈਸਕ 15-08-2026

ਚੰਡੀਗੜ੍ਹ, 15 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕਰਕੇ ਆਉਣ ਵਾਲੇ ਮੈਚਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਟੀਮ ਵਿਚ ਪੰਜਾਬ ਦੇ ਖਿਡਾਰੀਆਂ ਦੀ ਵੱਡੀ ਸ਼ਮੂਲੀਅਤ ਸਾਡੇ ਲਈ ਮਾਣ ਵਾਲੀ ਗੱਲ ਹੈ। ਸਾਡਾ ਪੱਕਾ ਇਰਾਦਾ ਹੈ ਕਿ ਸਾਡੇ ਨੌਜਵਾਨ ਖੇਡਾਂ ਦੇ ਮੈਦਾਨ ਵਿਚ ਦੇਸ਼ ਦਾ ਝੰਡਾ ਬੁਲੰਦ ਰੱਖਣ। ਚੱਕਦੇ ਇੰਡੀਆ..। 
ਦੱਸ ਦਈਏ ਕਿ ਹਾਕੀ ਵਿਸ਼ਵ ਕੱਪ ਦੇ ਐਮਸਟਲਵੀਨ ਵਿਖੇ ਹੋਏ ਉਦਘਾਟਨੀ ਮੈਚ ਵਿਚ ਭਾਰਤ ਨੇ ਵੇਲਜ਼ ਨੂੰ 3-1 ਨਾਲ ਹਰਾਇਆ। ਭਾਰਤੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਮੈਚ ਵਿਚ ਪੈਨਲਟੀ ਕਾਰਨਰਾਂ ਰਾਹੀਂ ਦੋ ਮਹੱਤਵਪੂਰਨ ਗੋਲ ਕੀਤੇ।

Ad Position 22
No active advertisement
ਅਗਲੀ ਖ਼ਬਰ ਕਰਨਾਟਕ : ਸਿਹਤ ਵਿਭਾਗ ਵਲੋਂ ਨਿਰੀਖਣ ਮੁਹਿੰਮ ਦੌਰਾਨ ਮਿਆਦ ਪੁੱਗਿਆ ਚਿਕਨ ਜ਼ਬਤ
Ad Position 24