15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-08-2026

ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਬਰਸੀ 'ਤੇ ਸ਼ਰਧਾ ਦੇ ਫੁੱਲ ਭੇਟ

ਨਵੀਂ ਦਿੱਲੀ, 16 ਅਗਸਤ - ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ 'ਤੇ ਉਨ੍ਹਾਂ ਦੇ ਸਮਾਰਕ 'ਸਦੈਵ ਅਟਲ' 'ਤੇ ਸ਼ਰਧਾ ਦੇ ਫੁੱਲ ਭੇਟ...

Ad Position 21
No active advertisement
ਅਜੀਤ ਡੈਸਕ 16-08-2026

ਨਵੀਂ ਦਿੱਲੀ, 16 ਅਗਸਤ -  ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ 'ਤੇ ਉਨ੍ਹਾਂ ਦੇ ਸਮਾਰਕ 'ਸਦੈਵ ਅਟਲ' 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਨਾਲ ਉਪ-ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਅਤੇ ਵੈਂਕਈਆ ਨਾਇਡੂ ਨੇ ਵੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ 'ਤੇ ਉਨ੍ਹਾਂ ਦੇ ਸਮਾਰਕ 'ਸਦੈਵ ਅਟਲ' 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।

Ad Position 22
No active advertisement
ਪਿਛਲੀ ਖ਼ਬਰ ਅਟਲ ਬਿਹਾਰੀ ਵਾਜਪਾਈ ਦੀ ਅਗਵਾਈ ਨੇ ਸਾਡੇ ਦੇਸ਼ ਨੂੰ ਮਜ਼ਬੂਤ ​​ਕੀਤਾ - ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ਮਾਣਕ ਮੋਤੀ
Ad Position 24