ਨਵੀਂ ਦਿੱਲੀ, 16 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ 'ਤੇ ਉਨ੍ਹਾਂ ਦੇ ਸਮਾਰਕ 'ਸਦੈਵ ਅਟਲ' 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਨਾਲ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਤਾਜ਼ਾ ਖ਼ਬਰਾਂ
Free
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅਟਲ ਬਿਹਾਰੀ ਵਾਜਪਾਈ ਦੀ ਬਰਸੀ 'ਤੇ ਸ਼ਰਧਾ ਦੇ ਫੁੱਲ ਭੇਟ
ਨਵੀਂ ਦਿੱਲੀ, 16 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ 'ਤੇ ਉਨ੍ਹਾਂ ਦੇ ਸਮਾਰਕ 'ਸਦੈਵ ਅਟਲ' 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਨਾਲ ਸਾਬਕਾ...
ਅਜੀਤ ਡੈਸਕ
16-08-2026