15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-08-2026

ਮਿਆਂਮਾਰ ਵਿਚ ਭੂਚਾਲ ਦੇ ਝਟਕੇ ਮਹਿਸੂਸ

ਨੇਪੀਡਾਉ (ਮਿਆਂਮਾਰ), 16 ਅਗਸਤ - ਮਿਆਂਮਾਰ ਵਿਚ ਅੱਜ ਸਵੇਰੇ 6.33 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.5 ਮਾਪੀ ਗਈ। ਭੂਚਾਲ ਵਿਚ ਕਿਸੇ ਵੱਡੇ ਨੁਕਸਾਨ ਜਾਂ ਜਾਨੀ ਨੁਕਸਾਨ ਦੀ ਪੁਸ਼ਟੀ ਨਹੀਂ...

Ad Position 21
No active advertisement
ਅਜੀਤ ਡੈਸਕ 16-08-2026

ਨੇਪੀਡਾਉ (ਮਿਆਂਮਾਰ), 16 ਅਗਸਤ - ਮਿਆਂਮਾਰ ਵਿਚ ਅੱਜ ਸਵੇਰੇ 6.33 ਵਜੇ  ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.5 ਮਾਪੀ ਗਈ। ਭੂਚਾਲ ਵਿਚ ਕਿਸੇ ਵੱਡੇ ਨੁਕਸਾਨ ਜਾਂ ਜਾਨੀ ਨੁਕਸਾਨ ਦੀ ਪੁਸ਼ਟੀ ਨਹੀਂ ਹੋਈ ਹੈ। ਹਾਲ ਹੀ ਦੇ ਦਿਨਾਂ ਵਿਚ ਮਿਆਂਮਾਰ ਵਿਚ ਛੋਟੇ ਭੂਚਾਲ ਵੀ ਦਰਜ ਕੀਤੇ ਗਏ ਹਨ।

Ad Position 22
No active advertisement
ਪਿਛਲੀ ਖ਼ਬਰ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਹੋਰਨਾਂ ਵਲੋਂ ਵੀ ਅਟਲ ਬਿਹਾਰੀ ਵਾਜਪਈ ਨੂੰ ਸ਼ਰਧਾ ਦੇ ਫੁੱਲ ਭੇਟ ਅਗਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅਟਲ ਬਿਹਾਰੀ ਵਾਜਪਾਈ ਦੀ ਬਰਸੀ 'ਤੇ ਸ਼ਰਧਾ ਦੇ ਫੁੱਲ ਭੇਟ
Ad Position 24