15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-08-2026

ਅੱਜ ਖਨੌਰੀ ਤੋਂ ਦਿੱਲੀ ਵੱਲ ਕੂਚ ਕਰਨਗੇ ਕਿਸਾਨ, ਪੰਜਾਬ ਹਰਿਆਣਾ ਬਾਰਡਰ ਸੀਲ

ਖਨੌਰੀ (ਸੰਗਰੂਰ), 16 ਅਗਸਤ - ਅੱਜ ਕਿਸਾਨ ਖਨੌਰੀ ਤੋਂ ਦਿੱਲੀ ਵੱਲ ਕੂਚ ਕਰਨਗੇ। ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ 51 ਕਿਸਾਨ ਦਿੱਲੀ ਵੱਲ ਰਵਾਨਾ ਹੋਣਗੇ। ਭਾਰਤ ਅਮਰੀਕਾ ਵਪਾਰ ਸਮਝੌਤੇ ਦਾ ਕਿਸਾਨ ਵਿਰੋਧ ਕਰ ਰਹੇ...

Ad Position 21
No active advertisement
ਅਜੀਤ ਡੈਸਕ 16-08-2026

ਖਨੌਰੀ (ਸੰਗਰੂਰ), 16 ਅਗਸਤ - ਅੱਜ ਕਿਸਾਨ ਖਨੌਰੀ ਤੋਂ ਦਿੱਲੀ ਵੱਲ ਕੂਚ ਕਰਨਗੇ। ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ 51 ਕਿਸਾਨ ਦਿੱਲੀ ਵੱਲ ਰਵਾਨਾ ਹੋਣਗੇ। ਭਾਰਤ ਅਮਰੀਕਾ ਵਪਾਰ ਸਮਝੌਤੇ ਦਾ ਕਿਸਾਨ ਵਿਰੋਧ ਕਰ ਰਹੇ ਹਨ। ਇਹ ਸਾਰਾ ਪ੍ਰਦਰਸ਼ਨ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੀ ਅਗਵਾਈ ਹੇਠ ਕੀਤਾ ਜਾ ਰਿਹਾ ਹੈ। ਇਸ ਨੂੰ ਲੈ ਕੇ ਹਰਿਆਣਾ ਪੁਲਿਸ ਨੇ ਪੰਜਾਬ ਹਰਿਆਣਾ ਬਾਰਡਰ ਸੀਲ ਕਰ ਦਿੱਤਾ ਹੈ। ਸਰਹੱਦ ''ਤੇ ਬੈਰੀਕੇਡਿੰਗ ਦੇ ਨਾਲ ਕੰਡਿਆਲੀਆਂ ਤਾਰਾਂ ਲਗਾ ਦਿੱਤੀਆਂ ਗਈਆਂ ਹਨ।

Ad Position 22
No active advertisement
ਪਿਛਲੀ ਖ਼ਬਰ ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ 'ਚ ਫਾਹੇ ਨਾਲ ਲਟਕਦੇ ਪਾਏ ਗਏ ਅਗਲੀ ਖ਼ਬਰ ਝਾਰਖੰਡ : ਗੁੰਮਰਾਹ ਕਰ ਰਹੇ ਆਪਣੇ ਆਲੇ ਦੁਆਲੇ ਦੇ ਲੋਕਾਂ ਵੱਲ ਧਿਆਨ ਨਾ ਦੇਣ ਮੁੱਖ ਮੰਤਰੀ ਝਾਰਖੰਡ - ਵਿਦਿਆਰਥੀ ਆਗੂ
Ad Position 24