15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-08-2026

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਨੇ ਸ਼ਾਹਰੁਖ ਖਾਨ, ਅਜੈ ਦੇਵਗਨ ਅਤੇ ਟਾਈਗਰ ਸ਼ਰਾਫ ਨੂੰ ਭੇਜਿਆ ਨੋਟਿਸ

ਮੁੰਬਈ, 16 ਅਗਸਤ - ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (ਐਫਡੀਏ) ਨੇ ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ, ਅਜੈ ਦੇਵਗਨ ਅਤੇ ਟਾਈਗਰ ਸ਼ਰਾਫ ਨੂੰ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਕਰਨ ਲਈ ਨੋਟਿਸ ਜਾਰੀ...

Ad Position 21
No active advertisement
ਅਜੀਤ ਡੈਸਕ 16-08-2026

ਮੁੰਬਈ, 16 ਅਗਸਤ - ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (ਐਫਡੀਏ) ਨੇ ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ, ਅਜੈ ਦੇਵਗਨ ਅਤੇ ਟਾਈਗਰ ਸ਼ਰਾਫ ਨੂੰ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਕਰਨ ਲਈ ਨੋਟਿਸ ਜਾਰੀ ਕੀਤਾ ਹੈ, ਜੋ ਕਿ ਐਫਐਸਐਸਆਈ ਐਕਟ 2006 ਅਤੇ ਇਸਦੇ ਸੋਧੇ ਹੋਏ ਨਿਯਮਾਂ ਦੀ ਉਲੰਘਣਾ ਹੈ।
ਸ਼ਾਹਰੁਖ ਖਾਨ ਨੂੰ ਉਨ੍ਹਾਂ ਦੇ ਬਾਂਦਰਾ ਸਥਿਤ ਘਰ 'ਮੰਨਤ' ਵਿਖੇ ਨੋਟਿਸ ਭੇਜਿਆ ਗਿਆ, ਅਜੇ ਦੇਵਗਨ ਨੂੰ ਉਨ੍ਹਾਂ ਦੇ ਜੁਹੂ ਸਥਿਤ ਘਰ 'ਤੇ ਨੋਟਿਸ ਮਿਲਿਆ। ਟਾਈਗਰ ਸ਼ਰਾਫ ਅਤੇ ਉਨ੍ਹਾਂ ਦੀ ਕੰਪਨੀ ਨੂੰ ਇਸ ਇਸ਼ਤਿਹਾਰ ਮੁਹਿੰਮ ਸੰਬੰਧੀ ਨਿਰਦੇਸ਼ ਵੀ ਜਾਰੀ ਕੀਤੇ ਗਏ ਸਨ। ਇਸ ਦੇ ਨਾਲ ਹੀ ਤਿੰਨਾਂ ਅਦਾਕਾਰਾਂ ਨੂੰ ਮਸ਼ਹੂਰੀ ਤੋਂ ਪ੍ਰਚਾਰ ਸਮੱਗਰੀ ਹਟਾਉਣ ਲਈ ਕਿਹਾ ਗਿਆ ਹੈ। 

 

Ad Position 22
No active advertisement
ਪਿਛਲੀ ਖ਼ਬਰ ਹਾਦਸੇ 'ਚ ਵਾਲ ਵਾਲ ਬਚੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਬਚਾਓ ਰੈਲੀਆਂ ਦੇ ਦੂਸਰੇ ਦੌਰ ਦੀ ਸ਼ੁਰੂਆਤ ਅੱਜ ਤੋਂ
Ad Position 24